Text copied!
Bibles in Panjabi

ਰਸੂਲਾਂ ਦੇ ਕਰਤੱਬ 10:18-21 in Panjabi

Help us?

ਰਸੂਲਾਂ ਦੇ ਕਰਤੱਬ 10:18-21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਅਤੇ ਅਵਾਜ਼ ਦੇ ਕੇ ਪੁੱਛਿਆ ਕਿ ਸ਼ਮਊਨ ਜਿਸ ਨੂੰ ਪਤਰਸ ਵੀ ਕਹਿੰਦੇ ਹਨ ਕੀ ਉਹ ਇੱਥੇ ਹੀ ਹੈ?
19 ਜਦੋਂ ਪਤਰਸ ਉਸ ਦਰਸ਼ਣ ਬਾਰੇ ਸੋਚ ਰਿਹਾ ਸੀ ਤਾਂ ਆਤਮਾ ਨੇ ਉਹ ਨੂੰ ਆਖਿਆ, ਵੇਖ ਤਿੰਨ ਮਨੁੱਖ ਤੈਨੂੰ ਲੱਭਦੇ ਹਨ।
20 ਪਰ ਤੂੰ ਉੱਠ, ਹੇਠਾਂ ਜਾ ਅਤੇ ਉਨ੍ਹਾਂ ਦੇ ਨਾਲ ਤੁਰ, ਕਿਉਂ ਜੋ ਉਨ੍ਹਾਂ ਨੂੰ ਮੈਂ ਭੇਜਿਆ ਹੈ।
21 ਤਦ ਪਤਰਸ ਨੇ ਉਨ੍ਹਾਂ ਮਨੁੱਖਾਂ ਕੋਲ ਆ ਕੇ ਕਿਹਾ ਕਿ ਵੇਖੋ, ਜਿਸ ਨੂੰ ਤੁਸੀਂ ਲੱਭਦੇ ਹੋ, ਉਹ ਮੈਂ ਹੀ ਹਾਂ। ਤੁਸੀਂ ਕਿਸ ਦੇ ਲਈ ਆਏ ਹੋ?
ਰਸੂਲਾਂ ਦੇ ਕਰਤੱਬ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ