Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 10

ਰਸੂਲਾਂ ਦੇ ਕਰਤੱਬ 10:2-3

Help us?
Click on verse(s) to share them!
2ਉਹ ਧਰਮੀ ਸੀ ਅਤੇ ਆਪਣੇ ਸਾਰੇ ਪਰਿਵਾਰ ਦੇ ਸਮੇਤ ਪਰਮੇਸ਼ੁਰ ਦਾ ਡਰ ਰੱਖਣ ਵਾਲਾ ਸੀ ਅਤੇ ਲੋਕਾਂ ਨੂੰ ਬਹੁਤ ਦਾਨ ਦਿੰਦਾ ਸੀ, ਅਤੇ ਹਰ ਰੋਜ਼ ਪਰਮੇਸ਼ੁਰ ਅੱਗੇ ਬੇਨਤੀ ਕਰਦਾ ਸੀ।
3ਉਹ ਨੇ ਦਿਨ ਦੇ ਤੀਜੇ ਪਹਿਰ ਦਰਸ਼ਣ ਵਿੱਚ ਸਾਫ਼ ਵੇਖਿਆ ਕਿ ਪਰਮੇਸ਼ੁਰ ਦਾ ਇੱਕ ਦੂਤ ਉਹ ਦੇ ਕੋਲ ਅੰਦਰ ਆਇਆ ਅਤੇ ਉਹ ਨੂੰ ਆਖਿਆ, ਹੇ ਕੁਰਨੇਲਿਯੁਸ!

Read ਰਸੂਲਾਂ ਦੇ ਕਰਤੱਬ 10ਰਸੂਲਾਂ ਦੇ ਕਰਤੱਬ 10
Compare ਰਸੂਲਾਂ ਦੇ ਕਰਤੱਬ 10:2-3ਰਸੂਲਾਂ ਦੇ ਕਰਤੱਬ 10:2-3