Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 10

ਰਸੂਲਾਂ ਦੇ ਕਰਤੱਬ 10:20-23

Help us?
Click on verse(s) to share them!
20ਪਰ ਤੂੰ ਉੱਠ, ਹੇਠਾਂ ਜਾ ਅਤੇ ਉਨ੍ਹਾਂ ਦੇ ਨਾਲ ਤੁਰ, ਕਿਉਂ ਜੋ ਉਨ੍ਹਾਂ ਨੂੰ ਮੈਂ ਭੇਜਿਆ ਹੈ।
21ਤਦ ਪਤਰਸ ਨੇ ਉਨ੍ਹਾਂ ਮਨੁੱਖਾਂ ਕੋਲ ਆ ਕੇ ਕਿਹਾ ਕਿ ਵੇਖੋ, ਜਿਸ ਨੂੰ ਤੁਸੀਂ ਲੱਭਦੇ ਹੋ, ਉਹ ਮੈਂ ਹੀ ਹਾਂ। ਤੁਸੀਂ ਕਿਸ ਦੇ ਲਈ ਆਏ ਹੋ?
22ਉਹ ਬੋਲੇ, ਕੁਰਨੇਲਿਯੁਸ ਸੂਬੇਦਾਰ ਜੋ ਧਰਮੀ ਮਨੁੱਖ ਅਤੇ ਪਰਮੇਸ਼ੁਰ ਦਾ ਡਰ ਰੱਖਣ ਵਾਲਾ ਅਤੇ ਯਹੂਦੀਆਂ ਦੀ ਸਾਰੀ ਕੌਮ ਵਿੱਚ ਨੇਕਨਾਮ ਹੈ ਉਹ ਨੂੰ ਇੱਕ ਪਵਿੱਤਰ ਦੂਤ ਨੇ ਹੁਕਮ ਦਿੱਤਾ ਕਿ ਤੁਹਾਨੂੰ ਆਪਣੇ ਘਰ ਬੁਲਾਵੇ ਅਤੇ ਤੁਹਾਡੇ ਕੋਲੋਂ ਬਚਨ ਸੁਣੇ।
23ਤਦ ਉਸ ਨੇ ਉਨ੍ਹਾਂ ਨੂੰ ਅੰਦਰ ਬੁਲਾ ਕੇ ਉਹਨਾਂ ਦੀ ਸੇਵਾ ਟਹਿਲ ਕੀਤੀ। ਦੂਜੇ ਦਿਨ ਉਹ ਉੱਠ ਕੇ ਉਨ੍ਹਾਂ ਦੇ ਨਾਲ ਗਿਆ ਅਤੇ ਕਈ ਭਰਾ ਯਾਪਾ ਦੇ ਰਹਿਣ ਵਾਲੇ ਉਹ ਦੇ ਨਾਲ ਹੋ ਤੁਰੇ।

Read ਰਸੂਲਾਂ ਦੇ ਕਰਤੱਬ 10ਰਸੂਲਾਂ ਦੇ ਕਰਤੱਬ 10
Compare ਰਸੂਲਾਂ ਦੇ ਕਰਤੱਬ 10:20-23ਰਸੂਲਾਂ ਦੇ ਕਰਤੱਬ 10:20-23