Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 10

ਰਸੂਲਾਂ ਦੇ ਕਰਤੱਬ 10:21-22

Help us?
Click on verse(s) to share them!
21ਤਦ ਪਤਰਸ ਨੇ ਉਨ੍ਹਾਂ ਮਨੁੱਖਾਂ ਕੋਲ ਆ ਕੇ ਕਿਹਾ ਕਿ ਵੇਖੋ, ਜਿਸ ਨੂੰ ਤੁਸੀਂ ਲੱਭਦੇ ਹੋ, ਉਹ ਮੈਂ ਹੀ ਹਾਂ। ਤੁਸੀਂ ਕਿਸ ਦੇ ਲਈ ਆਏ ਹੋ?
22ਉਹ ਬੋਲੇ, ਕੁਰਨੇਲਿਯੁਸ ਸੂਬੇਦਾਰ ਜੋ ਧਰਮੀ ਮਨੁੱਖ ਅਤੇ ਪਰਮੇਸ਼ੁਰ ਦਾ ਡਰ ਰੱਖਣ ਵਾਲਾ ਅਤੇ ਯਹੂਦੀਆਂ ਦੀ ਸਾਰੀ ਕੌਮ ਵਿੱਚ ਨੇਕਨਾਮ ਹੈ ਉਹ ਨੂੰ ਇੱਕ ਪਵਿੱਤਰ ਦੂਤ ਨੇ ਹੁਕਮ ਦਿੱਤਾ ਕਿ ਤੁਹਾਨੂੰ ਆਪਣੇ ਘਰ ਬੁਲਾਵੇ ਅਤੇ ਤੁਹਾਡੇ ਕੋਲੋਂ ਬਚਨ ਸੁਣੇ।

Read ਰਸੂਲਾਂ ਦੇ ਕਰਤੱਬ 10ਰਸੂਲਾਂ ਦੇ ਕਰਤੱਬ 10
Compare ਰਸੂਲਾਂ ਦੇ ਕਰਤੱਬ 10:21-22ਰਸੂਲਾਂ ਦੇ ਕਰਤੱਬ 10:21-22