Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 10

ਰਸੂਲਾਂ ਦੇ ਕਰਤੱਬ 10:27-28

Help us?
Click on verse(s) to share them!
27ਅਤੇ ਉਸ ਨਾਲ ਗੱਲਾਂ ਕਰਦਾ ਅੰਦਰ ਗਿਆ ਅਤੇ ਵੇਖਿਆ, ਕਿ ਬਹੁਤ ਸਾਰੇ ਲੋਕ ਇਕੱਠੇ ਹੋਏ ਹਨ।
28ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਜਾਣਦੇ ਹੋ ਜੋ ਯਹੂਦੀ ਆਦਮੀ ਨੂੰ ਕਿਸੇ ਪਰਾਈ ਕੌਮ ਵਾਲੇ ਨਾਲ ਮੇਲ-ਮਿਲਾਪ ਰੱਖਣਾ ਜਾਂ ਉਹ ਦੇ ਘਰ ਜਾਣਾ ਮਨਾ ਹੈ, ਪਰੰਤੂ ਪਰਮੇਸ਼ੁਰ ਨੇ ਮੇਰੇ ਉੱਤੇ ਪਰਗਟ ਕੀਤਾ ਹੈ ਕਿ ਮੈਂ ਕਿਸੇ ਵੀ ਮਨੁੱਖ ਨੂੰ ਅਸ਼ੁੱਧ ਜਾਂ ਮਾੜਾ ਨਾ ਆਖਾਂ।

Read ਰਸੂਲਾਂ ਦੇ ਕਰਤੱਬ 10ਰਸੂਲਾਂ ਦੇ ਕਰਤੱਬ 10
Compare ਰਸੂਲਾਂ ਦੇ ਕਰਤੱਬ 10:27-28ਰਸੂਲਾਂ ਦੇ ਕਰਤੱਬ 10:27-28