Text copied!
Bibles in Panjabi

ਰਸੂਲਾਂ ਦੇ ਕਰਤੱਬ 10:27-28 in Panjabi

Help us?

ਰਸੂਲਾਂ ਦੇ ਕਰਤੱਬ 10:27-28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਅਤੇ ਉਸ ਨਾਲ ਗੱਲਾਂ ਕਰਦਾ ਅੰਦਰ ਗਿਆ ਅਤੇ ਵੇਖਿਆ, ਕਿ ਬਹੁਤ ਸਾਰੇ ਲੋਕ ਇਕੱਠੇ ਹੋਏ ਹਨ।
28 ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਜਾਣਦੇ ਹੋ ਜੋ ਯਹੂਦੀ ਆਦਮੀ ਨੂੰ ਕਿਸੇ ਪਰਾਈ ਕੌਮ ਵਾਲੇ ਨਾਲ ਮੇਲ-ਮਿਲਾਪ ਰੱਖਣਾ ਜਾਂ ਉਹ ਦੇ ਘਰ ਜਾਣਾ ਮਨਾ ਹੈ, ਪਰੰਤੂ ਪਰਮੇਸ਼ੁਰ ਨੇ ਮੇਰੇ ਉੱਤੇ ਪਰਗਟ ਕੀਤਾ ਹੈ ਕਿ ਮੈਂ ਕਿਸੇ ਵੀ ਮਨੁੱਖ ਨੂੰ ਅਸ਼ੁੱਧ ਜਾਂ ਮਾੜਾ ਨਾ ਆਖਾਂ।
ਰਸੂਲਾਂ ਦੇ ਕਰਤੱਬ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ