Text copied!
Bibles in Panjabi

ਰਸੂਲਾਂ ਦੇ ਕਰਤੱਬ 10:3-8 in Panjabi

Help us?

ਰਸੂਲਾਂ ਦੇ ਕਰਤੱਬ 10:3-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਉਹ ਨੇ ਦਿਨ ਦੇ ਤੀਜੇ ਪਹਿਰ ਦਰਸ਼ਣ ਵਿੱਚ ਸਾਫ਼ ਵੇਖਿਆ ਕਿ ਪਰਮੇਸ਼ੁਰ ਦਾ ਇੱਕ ਦੂਤ ਉਹ ਦੇ ਕੋਲ ਅੰਦਰ ਆਇਆ ਅਤੇ ਉਹ ਨੂੰ ਆਖਿਆ, ਹੇ ਕੁਰਨੇਲਿਯੁਸ!
4 ਉਹ ਨੇ ਉਸ ਦੀ ਵੱਲ ਧਿਆਨ ਕਰ ਕੇ ਵੇਖਿਆ ਅਤੇ ਡਰ ਕੇ ਕਿਹਾ, ਪ੍ਰਭੂ ਜੀ, ਕੀ ਹੈ? ਉਸ ਨੇ ਉਹ ਨੂੰ ਆਖਿਆ, ਤੇਰੀਆਂ ਪ੍ਰਾਰਥਨਾਵਾਂ ਅਤੇ ਤੇਰੇ ਦਾਨ ਯਾਦਗੀਰੀ ਦੇ ਲਈ ਪਰਮੇਸ਼ੁਰ ਦੇ ਹਜ਼ੂਰ ਪਹੁੰਚੇ ਹਨ
5 ਅਤੇ ਹੁਣ ਯਾਪਾ ਨੂੰ ਮਨੁੱਖ ਭੇਜ ਕੇ ਸ਼ਮਊਨ ਨੂੰ ਜਿਹੜਾ ਪਤਰਸ ਵੀ ਅਖਵਾਉਂਦਾ ਹੈ ਆਪਣੇ ਕੋਲ ਬੁਲਵਾ ਲੈ।
6 ਉਹ ਸ਼ਮਊਨ, ਜਿਹੜਾ ਚਮੜੇ ਦਾ ਕੰਮ ਕਰਨ ਵਾਲਾ ਹੈ ਜਿਸ ਦਾ ਘਰ ਸਮੁੰਦਰ ਦੇ ਕੰਢੇ ਹੈ ਉਸ ਦੇ ਘਰ ਵਿੱਚ ਮਹਿਮਾਨ ਹੈ।
7 ਅਤੇ ਜਦੋਂ ਉਹ ਦੂਤ ਜਿਸ ਨੇ ਉਸ ਨਾਲ ਗੱਲਾਂ ਕੀਤੀਆਂ ਸਨ, ਚੱਲਿਆ ਗਿਆ ਤਾਂ ਉਹ ਨੇ ਆਪਣੇ ਸੇਵਕਾਂ ਵਿੱਚੋਂ ਦੋ ਆਦਮੀ ਅਤੇ ਉਨ੍ਹਾਂ ਵਿੱਚੋਂ ਜਿਹੜੇ ਨਿੱਤ ਉਹ ਦੇ ਨਾਲ ਰਹਿੰਦੇ ਸਨ ਇੱਕ ਧਰਮੀ ਸਿਪਾਹੀ ਨੂੰ ਸੱਦਿਆ
8 ਅਤੇ ਸਭ ਗੱਲਾਂ ਉਨ੍ਹਾਂ ਨੂੰ ਦੱਸ ਕੇ ਯਾਪਾ ਨੂੰ ਭੇਜਿਆ।
ਰਸੂਲਾਂ ਦੇ ਕਰਤੱਬ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ