Text copied!
Bibles in Panjabi

ਰਸੂਲਾਂ ਦੇ ਕਰਤੱਬ 10:40-43 in Panjabi

Help us?

ਰਸੂਲਾਂ ਦੇ ਕਰਤੱਬ 10:40-43 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

40 ਉਹ ਨੂੰ ਪਰਮੇਸ਼ੁਰ ਨੇ ਤੀਜੇ ਦਿਨ ਮੁਰਦਿਆਂ ਵਿੱਚੋਂ ਜਿਉਂਦਾ ਕਰ ਕੇ ਉਹਨਾਂ ਤੇ ਪਰਗਟ ਕੀਤਾ।
41 ਸਭਨਾਂ ਲੋਕਾਂ ਉੱਤੇ ਨਹੀਂ, ਪਰ ਉਨ੍ਹਾਂ ਗਵਾਹਾਂ ਉੱਤੇ ਜਿਹੜੇ ਪਹਿਲਾਂ ਤੋਂ ਹੀ ਪਰਮੇਸ਼ੁਰ ਦੇ ਚੁਣੇ ਹੋਏ ਸਨ ਅਰਥਾਤ ਸਾਡੇ ਉੱਤੇ ਜਿਨ੍ਹਾਂ ਉਹ ਨੂੰ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਪਿੱਛੋਂ, ਉਸ ਦੇ ਨਾਲ ਖਾਧਾ ਪੀਤਾ।
42 ਅਤੇ ਉਹ ਨੇ ਸਾਨੂੰ ਆਗਿਆ ਦਿੱਤੀ ਕਿ ਲੋਕਾਂ ਦੇ ਅੱਗੇ ਪਰਚਾਰ ਕਰੋ ਅਤੇ ਗਵਾਹੀ ਦਿਓ ਜੋ ਇਹ ਉਹੋ ਹੈ, ਜਿਹੜਾ ਪਰਮੇਸ਼ੁਰ ਦੀ ਵੱਲੋਂ ਠਹਿਰਾਇਆ ਹੋਇਆ ਹੈ ਭਈ ਜਿਉਂਦਿਆਂ ਅਤੇ ਮਰਿਆਂ ਦਾ ਨਿਆਂ ਕਰੇ।
43 ਉਹ ਦੇ ਬਾਰੇ ਸਭ ਨਬੀ ਗਵਾਹੀ ਦਿੰਦੇ ਹਨ ਕਿ ਜੋ ਕੋਈ ਉਹ ਦੇ ਉੱਤੇ ਵਿਸ਼ਵਾਸ ਕਰੇ ਸੋ ਉਹ ਦੇ ਨਾਮ ਕਰਕੇ ਪਾਪਾਂ ਦੀ ਮਾਫ਼ੀ ਪਾਵੇਗਾ।
ਰਸੂਲਾਂ ਦੇ ਕਰਤੱਬ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ