Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 10

ਰਸੂਲਾਂ ਦੇ ਕਰਤੱਬ 10:9-13

Help us?
Click on verse(s) to share them!
9ਦੂਜੇ ਦਿਨ ਜਦੋਂ ਉਹ ਰਾਹ ਵਿੱਚ ਚੱਲੇ ਜਾਂਦੇ ਸਨ ਅਤੇ ਨਗਰ ਦੇ ਨੇੜੇ ਜਾ ਪਹੁੰਚੇ ਤਾਂ ਪਤਰਸ ਦੁਪਹਿਰ ਵੇਲੇ ਕੋਠੇ ਉੱਤੇ ਪ੍ਰਾਰਥਨਾ ਕਰਨ ਲਈ ਗਿਆ
10ਅਤੇ ਉਹ ਨੂੰ ਭੁੱਖ ਲੱਗੀ ਅਤੇ ਉਹ ਨੇ ਚਾਹਿਆ ਕਿ ਕੁਝ ਖਾਵੇ ਪਰ ਜਦੋਂ ਉਹ ਤਿਆਰੀ ਹੀ ਕਰ ਰਹੇ ਸਨ ਉਹ ਬੇਸੁਧ ਹੋ ਗਿਆ।
11ਅਤੇ ਉਸ ਨੇ ਵੇਖਿਆ, ਕਿ ਅਕਾਸ਼ ਖੁੱਲ੍ਹਾ ਹੈ ਅਤੇ ਇੱਕ ਵੱਡੀ ਚਾਦਰ ਦੇ ਸਮਾਨ ਜਿਸ ਦੇ ਚਾਰ ਪੱਲੇ ਸਨ ਅਕਾਸ਼ ਤੋਂ ਧਰਤੀ ਦੀ ਵੱਲ ਉਤਰਦੀ ਹੈ।
12ਉਸ ਵਿੱਚ ਸਭ ਤਰ੍ਹਾਂ ਦੇ ਚੌਪਾਏ ਅਤੇ ਧਰਤੀ ਤੇ ਘਿੱਸਰਨ ਵਾਲੇ ਜੀਵ-ਜੰਤੂ ਅਤੇ ਅਕਾਸ਼ ਦੇ ਪੰਛੀ ਸਨ।
13ਅਤੇ ਉਹ ਨੂੰ ਇੱਕ ਅਵਾਜ਼ ਆਈ ਕਿ ਹੇ ਪਤਰਸ ਉੱਠ, ਮਾਰ ਅਤੇ ਖਾ!

Read ਰਸੂਲਾਂ ਦੇ ਕਰਤੱਬ 10ਰਸੂਲਾਂ ਦੇ ਕਰਤੱਬ 10
Compare ਰਸੂਲਾਂ ਦੇ ਕਰਤੱਬ 10:9-13ਰਸੂਲਾਂ ਦੇ ਕਰਤੱਬ 10:9-13