Text copied!
Bibles in Panjabi

ਰਸੂਲਾਂ ਦੇ ਕਰਤੱਬ 10:9-13 in Panjabi

Help us?

ਰਸੂਲਾਂ ਦੇ ਕਰਤੱਬ 10:9-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਦੂਜੇ ਦਿਨ ਜਦੋਂ ਉਹ ਰਾਹ ਵਿੱਚ ਚੱਲੇ ਜਾਂਦੇ ਸਨ ਅਤੇ ਨਗਰ ਦੇ ਨੇੜੇ ਜਾ ਪਹੁੰਚੇ ਤਾਂ ਪਤਰਸ ਦੁਪਹਿਰ ਵੇਲੇ ਕੋਠੇ ਉੱਤੇ ਪ੍ਰਾਰਥਨਾ ਕਰਨ ਲਈ ਗਿਆ
10 ਅਤੇ ਉਹ ਨੂੰ ਭੁੱਖ ਲੱਗੀ ਅਤੇ ਉਹ ਨੇ ਚਾਹਿਆ ਕਿ ਕੁਝ ਖਾਵੇ ਪਰ ਜਦੋਂ ਉਹ ਤਿਆਰੀ ਹੀ ਕਰ ਰਹੇ ਸਨ ਉਹ ਬੇਸੁਧ ਹੋ ਗਿਆ।
11 ਅਤੇ ਉਸ ਨੇ ਵੇਖਿਆ, ਕਿ ਅਕਾਸ਼ ਖੁੱਲ੍ਹਾ ਹੈ ਅਤੇ ਇੱਕ ਵੱਡੀ ਚਾਦਰ ਦੇ ਸਮਾਨ ਜਿਸ ਦੇ ਚਾਰ ਪੱਲੇ ਸਨ ਅਕਾਸ਼ ਤੋਂ ਧਰਤੀ ਦੀ ਵੱਲ ਉਤਰਦੀ ਹੈ।
12 ਉਸ ਵਿੱਚ ਸਭ ਤਰ੍ਹਾਂ ਦੇ ਚੌਪਾਏ ਅਤੇ ਧਰਤੀ ਤੇ ਘਿੱਸਰਨ ਵਾਲੇ ਜੀਵ-ਜੰਤੂ ਅਤੇ ਅਕਾਸ਼ ਦੇ ਪੰਛੀ ਸਨ।
13 ਅਤੇ ਉਹ ਨੂੰ ਇੱਕ ਅਵਾਜ਼ ਆਈ ਕਿ ਹੇ ਪਤਰਸ ਉੱਠ, ਮਾਰ ਅਤੇ ਖਾ!
ਰਸੂਲਾਂ ਦੇ ਕਰਤੱਬ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ