Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 11

ਰਸੂਲਾਂ ਦੇ ਕਰਤੱਬ 11:16-17

Help us?
Click on verse(s) to share them!
16ਤਦ ਮੈਨੂੰ ਪ੍ਰਭੂ ਦਾ ਬਚਨ ਚੇਤੇ ਆਇਆ ਕਿ ਕਿਸ ਤਰ੍ਹਾਂ ਉਹ ਨੇ ਆਖਿਆ ਸੀ ਕਿ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।
17ਇਸ ਲਈ ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਸੇ ਤਰ੍ਹਾਂ ਦੀ ਦਾਤ ਦਿੱਤੀ ਜਿਸ ਤਰ੍ਹਾਂ ਦੀ ਸਾਨੂੰ ਵੀ ਦਿੱਤੀ, ਜਦੋਂ ਅਸੀਂ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕੀਤਾ ਤਾਂ ਫੇਰ ਮੈਂ ਕੌਣ ਸੀ ਜੋ ਪਰਮੇਸ਼ੁਰ ਨੂੰ ਰੋਕ ਸਕਦਾ?

Read ਰਸੂਲਾਂ ਦੇ ਕਰਤੱਬ 11ਰਸੂਲਾਂ ਦੇ ਕਰਤੱਬ 11
Compare ਰਸੂਲਾਂ ਦੇ ਕਰਤੱਬ 11:16-17ਰਸੂਲਾਂ ਦੇ ਕਰਤੱਬ 11:16-17