Text copied!
Bibles in Panjabi

ਰਸੂਲਾਂ ਦੇ ਕਰਤੱਬ 11:16-17 in Panjabi

Help us?

ਰਸੂਲਾਂ ਦੇ ਕਰਤੱਬ 11:16-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਤਦ ਮੈਨੂੰ ਪ੍ਰਭੂ ਦਾ ਬਚਨ ਚੇਤੇ ਆਇਆ ਕਿ ਕਿਸ ਤਰ੍ਹਾਂ ਉਹ ਨੇ ਆਖਿਆ ਸੀ ਕਿ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।
17 ਇਸ ਲਈ ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਸੇ ਤਰ੍ਹਾਂ ਦੀ ਦਾਤ ਦਿੱਤੀ ਜਿਸ ਤਰ੍ਹਾਂ ਦੀ ਸਾਨੂੰ ਵੀ ਦਿੱਤੀ, ਜਦੋਂ ਅਸੀਂ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕੀਤਾ ਤਾਂ ਫੇਰ ਮੈਂ ਕੌਣ ਸੀ ਜੋ ਪਰਮੇਸ਼ੁਰ ਨੂੰ ਰੋਕ ਸਕਦਾ?
ਰਸੂਲਾਂ ਦੇ ਕਰਤੱਬ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ