Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 11

ਰਸੂਲਾਂ ਦੇ ਕਰਤੱਬ 11:19-20

Help us?
Click on verse(s) to share them!
19ਉਪਰੰਤ ਉਹ ਲੋਕ ਜਿਹੜੇ ਉਸ ਬਿਪਤਾ ਤੋਂ ਜੋ ਇਸਤੀਫ਼ਾਨ ਦੇ ਕਾਰਨ ਹੋਈ ਸੀ ਤਿੱਤਰ-ਬਿੱਤਰ ਹੋ ਗਏ ਸਨ, ਉਹ ਫ਼ੈਨੀਕੇ, ਕੁਪਰੁਸ ਅਤੇ ਅੰਤਾਕਿਯਾ ਤੱਕ ਫਿਰਦਿਆਂ ਹੋਇਆਂ ਯਹੂਦੀਆਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਬਚਨ ਨਹੀਂ ਸੁਣਾਉਂਦੇ।
20ਪਰ ਉਨ੍ਹਾਂ ਵਿੱਚੋਂ ਕਈ ਕੁਪਰੁਸ ਅਤੇ ਕੁਰੇਨੇ ਦੇ ਮਨੁੱਖ ਸਨ, ਜਿਨ੍ਹਾਂ ਅੰਤਾਕਿਯਾ ਵਿੱਚ ਆ ਕੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਸੁਣਾਉਂਦੇ ਹੋਏ ਯੂਨਾਨੀਆਂ ਨਾਲ ਵੀ ਗੱਲਾਂ ਕੀਤੀਆਂ।

Read ਰਸੂਲਾਂ ਦੇ ਕਰਤੱਬ 11ਰਸੂਲਾਂ ਦੇ ਕਰਤੱਬ 11
Compare ਰਸੂਲਾਂ ਦੇ ਕਰਤੱਬ 11:19-20ਰਸੂਲਾਂ ਦੇ ਕਰਤੱਬ 11:19-20