Text copied!
Bibles in Panjabi

ਰਸੂਲਾਂ ਦੇ ਕਰਤੱਬ 11:26-27 in Panjabi

Help us?

ਰਸੂਲਾਂ ਦੇ ਕਰਤੱਬ 11:26-27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਅਤੇ ਉਹ ਨੂੰ ਲੱਭ ਕੇ ਅੰਤਾਕਿਯਾ ਵਿੱਚ ਲਿਆਇਆ ਅਤੇ ਇਸ ਤਰ੍ਹਾਂ ਹੋਇਆ ਜੋ ਉਹ ਪੂਰਾ ਇੱਕ ਸਾਲ ਕਲੀਸਿਯਾ ਦੇ ਨਾਲ ਇਕੱਠੇ ਰਹੇ ਅਤੇ ਬਹੁਤ ਸਾਰੇ ਲੋਕਾਂ ਨੂੰ ਉਪਦੇਸ਼ ਦਿੱਤਾ ਅਤੇ ਸਭ ਤੋਂ ਪਹਿਲਾਂ ਅੰਤਾਕਿਯਾ ਵਿੱਚ ਚੇਲੇ ਮਸੀਹੀ ਅਖਵਾਏ।
27 ਉਹਨਾਂ ਦਿਨਾਂ ਵਿੱਚ ਕਈ ਨਬੀ ਯਰੂਸ਼ਲਮ ਤੋਂ ਅੰਤਾਕਿਯਾ ਵਿੱਚ ਆਏ।
ਰਸੂਲਾਂ ਦੇ ਕਰਤੱਬ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ