Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 11

ਰਸੂਲਾਂ ਦੇ ਕਰਤੱਬ 11:5-7

Help us?
Click on verse(s) to share them!
5ਕਿ ਮੈਂ ਯਾਪਾ ਦੇ ਨਗਰ ਵਿੱਚ ਪ੍ਰਾਰਥਨਾ ਕਰਦਾ ਸੀ ਅਤੇ ਬੇਹੋਸ਼ੀ ਵਿੱਚ ਦਰਸ਼ਣ ਵੇਖਿਆ, ਕਿ ਇੱਕ ਚੀਜ਼, ਵੱਡੀ ਚਾਦਰ ਦੇ ਸਮਾਨ, ਜਿਸ ਦੇ ਚਾਰ ਪੱਲੇ ਸਨ ਅਕਾਸ਼ ਤੋਂ ਧਰਤੀ ਦੀ ਵੱਲ ਉਤਰਦੀ ਮੇਰੇ ਕੋਲ ਆਈ।
6ਜਦੋਂ ਮੈਂ ਉਹ ਦੀ ਵੱਲ ਧਿਆਨ ਦਿੱਤਾ ਤਾਂ ਧਰਤੀ ਦੇ ਚੌਪਾਏ ਅਤੇ ਜੰਗਲੀ ਜਾਨਵਰ, ਘਿੱਸਰਨ ਵਾਲੇ ਜੀਵ-ਜੰਤੂ ਅਤੇ ਅਕਾਸ਼ ਦੇ ਪੰਛੀ ਵੇਖੇ,
7ਅਤੇ ਮੈਂ ਇੱਕ ਅਵਾਜ਼ ਵੀ ਸੁਣੀ ਜੋ ਮੈਨੂੰ ਆਖਦੀ ਸੀ, ਹੇ ਪਤਰਸ ਉੱਠ, ਮਾਰ ਅਤੇ ਖਾ।

Read ਰਸੂਲਾਂ ਦੇ ਕਰਤੱਬ 11ਰਸੂਲਾਂ ਦੇ ਕਰਤੱਬ 11
Compare ਰਸੂਲਾਂ ਦੇ ਕਰਤੱਬ 11:5-7ਰਸੂਲਾਂ ਦੇ ਕਰਤੱਬ 11:5-7