Text copied!
Bibles in Panjabi

ਰਸੂਲਾਂ ਦੇ ਕਰਤੱਬ 12:12-13 in Panjabi

Help us?

ਰਸੂਲਾਂ ਦੇ ਕਰਤੱਬ 12:12-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਫਿਰ ਉਹ ਇਹ ਸਭ ਸੋਚ ਕੇ, ਯੂਹੰਨਾ ਜੋ ਮਰਕੁਸ ਅਖਵਾਉਂਦਾ ਹੈ ਉਹ ਦੀ ਮਾਤਾ ਮਰਿਯਮ ਦੇ ਘਰ ਆਇਆ ਜਿੱਥੇ ਬਹੁਤ ਲੋਕ ਇਕੱਠੇ ਹੋ ਕੇ ਪ੍ਰਾਰਥਨਾ ਕਰ ਰਹੇ ਸਨ।
13 ਜਦੋਂ ਉਹ ਨੇ ਡਿਉੜੀ ਦਾ ਦਰਵਾਜ਼ਾ ਖੜਕਾਇਆ ਤਾਂ ਇੱਕ ਰੋਦੇ ਨਾਮ ਦੀ ਦਾਸੀ ਦੇਖਣ ਆਈ।
ਰਸੂਲਾਂ ਦੇ ਕਰਤੱਬ 12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ