Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 12

ਰਸੂਲਾਂ ਦੇ ਕਰਤੱਬ 12:13-16

Help us?
Click on verse(s) to share them!
13ਜਦੋਂ ਉਹ ਨੇ ਡਿਉੜੀ ਦਾ ਦਰਵਾਜ਼ਾ ਖੜਕਾਇਆ ਤਾਂ ਇੱਕ ਰੋਦੇ ਨਾਮ ਦੀ ਦਾਸੀ ਦੇਖਣ ਆਈ।
14ਅਤੇ ਪਤਰਸ ਦੀ ਅਵਾਜ਼ ਪਛਾਣ ਕੇ ਖੁਸ਼ੀ ਦੇ ਕਾਰਨ ਬੂਹਾ ਨਾ ਖੋਲ੍ਹਿਆ ਪਰ ਦੌੜ ਕੇ ਅੰਦਰ ਜਾ ਕੇ ਦੱਸਿਆ ਕਿ ਪਤਰਸ ਡਿਉੜੀ ਦੇ ਅੱਗੇ ਖੜ੍ਹਾ ਹੈ!
15ਉਨ੍ਹਾਂ ਉਸ ਨੂੰ ਆਖਿਆ, ਤੂੰ ਤਾਂ ਕਮਲੀ ਹੈਂ, ਪਰ ਉਹ ਜੋਰ ਦੇ ਕੇ ਬੋਲੀ ਕਿ ਇਸ ਤਰ੍ਹਾਂ ਹੀ ਹੈ! ਤਦ ਉਨ੍ਹਾਂ ਆਖਿਆ, ਕਿ ਉਹ ਦਾ ਦੂਤ ਹੋਵੇਗਾ।
16ਪਰ ਪਤਰਸ ਦਰਵਾਜ਼ਾ ਖੜਕਾਉਂਦਾ ਰਿਹਾ। ਤਦ ਉਨ੍ਹਾਂ ਨੇ ਬੂਹਾ ਖੋਲ੍ਹ ਕੇ ਉਹ ਨੂੰ ਵੇਖਿਆ ਅਤੇ ਹੈਰਾਨ ਹੋ ਗਏ।

Read ਰਸੂਲਾਂ ਦੇ ਕਰਤੱਬ 12ਰਸੂਲਾਂ ਦੇ ਕਰਤੱਬ 12
Compare ਰਸੂਲਾਂ ਦੇ ਕਰਤੱਬ 12:13-16ਰਸੂਲਾਂ ਦੇ ਕਰਤੱਬ 12:13-16