Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 12

ਰਸੂਲਾਂ ਦੇ ਕਰਤੱਬ 12:22-24

Help us?
Click on verse(s) to share them!
22ਅਤੇ ਲੋਕ ਉੱਚੀ ਦੇ ਕੇ ਬੋਲੇ ਕਿ ਇਹ ਤਾਂ ਦੇਵਤੇ ਦੀ ਅਵਾਜ਼ ਹੈ, ਮਨੁੱਖ ਦੀ ਨਹੀਂ!
23ਤਦ ਪ੍ਰਭੂ ਦੇ ਇੱਕ ਦੂਤ ਨੇ ਉਹ ਨੂੰ ਅਜਿਹਾ ਮਾਰਿਆ ਕਿ ਉਹ ਕੀੜੇ ਪੈ ਕੇ ਮਰ ਗਿਆ, ਕਿਉਂਕਿ ਉਸ ਨੇ ਪਰਮੇਸ਼ੁਰ ਦੀ ਵਡਿਆਈ ਨਹੀਂ ਕੀਤੀ ਸੀ।
24ਪਰ ਪਰਮੇਸ਼ੁਰ ਦਾ ਬਚਨ ਵਧਦਾ ਅਤੇ ਫੈਲਦਾ ਗਿਆ।

Read ਰਸੂਲਾਂ ਦੇ ਕਰਤੱਬ 12ਰਸੂਲਾਂ ਦੇ ਕਰਤੱਬ 12
Compare ਰਸੂਲਾਂ ਦੇ ਕਰਤੱਬ 12:22-24ਰਸੂਲਾਂ ਦੇ ਕਰਤੱਬ 12:22-24