Text copied!
Bibles in Panjabi

ਰਸੂਲਾਂ ਦੇ ਕਰਤੱਬ 12:3-5 in Panjabi

Help us?

ਰਸੂਲਾਂ ਦੇ ਕਰਤੱਬ 12:3-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਅਤੇ ਜਦੋਂ ਉਸ ਨੇ ਵੇਖਿਆ ਕਿ ਯਹੂਦੀਆਂ ਨੂੰ ਇਹ ਕੰਮ ਚੰਗਾ ਲੱਗਾ, ਤਾਂ ਪਤਰਸ ਨੂੰ ਵੀ ਫੜ ਲਿਆ। ਇਹ ਅਖ਼ਮੀਰੀ ਰੋਟੀ ਦੇ ਦਿਨ ਸਨ।
4 ਇਸ ਲਈ ਉਹ ਨੂੰ ਫੜ੍ਹ ਕੇ ਕੈਦਖ਼ਾਨੇ ਵਿੱਚ ਪਾ ਦਿੱਤਾ ਅਤੇ ਚਾਰ-ਚਾਰ ਸਿਪਾਹੀਆਂ ਦੀਆਂ ਚਾਰ ਟੋਲੀਆਂ ਦੇ ਹਵਾਲੇ ਕੀਤਾ ਕਿ ਉਹ ਦੀ ਚੌਕਸੀ ਕਰਨ, ਅਤੇ ਉਹ ਨੂੰ ਪਸਾਹ ਦੇ ਤਿਉਹਾਰ ਤੋਂ ਬਾਅਦ ਲੋਕਾਂ ਦੇ ਅੱਗੇ ਕੱਢ ਲਿਆਉਣ ਦੀ ਯੋਜਨਾ ਬਣਾਈ।
5 ਕੈਦ ਵਿੱਚ ਪਤਰਸ ਦੀ ਰਾਖੀ ਹੁੰਦੀ ਸੀ, ਪਰ ਕਲੀਸਿਯਾ ਉਹ ਦੇ ਲਈ ਪਰਮੇਸ਼ੁਰ ਅੱਗੇ ਲਗਾਤਾਰ ਮਨ ਲਾ ਕੇ ਪ੍ਰਾਰਥਨਾ ਕਰਦੀ ਰਹੀ।
ਰਸੂਲਾਂ ਦੇ ਕਰਤੱਬ 12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ