Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 12

ਰਸੂਲਾਂ ਦੇ ਕਰਤੱਬ 12:4-5

Help us?
Click on verse(s) to share them!
4ਇਸ ਲਈ ਉਹ ਨੂੰ ਫੜ੍ਹ ਕੇ ਕੈਦਖ਼ਾਨੇ ਵਿੱਚ ਪਾ ਦਿੱਤਾ ਅਤੇ ਚਾਰ-ਚਾਰ ਸਿਪਾਹੀਆਂ ਦੀਆਂ ਚਾਰ ਟੋਲੀਆਂ ਦੇ ਹਵਾਲੇ ਕੀਤਾ ਕਿ ਉਹ ਦੀ ਚੌਕਸੀ ਕਰਨ, ਅਤੇ ਉਹ ਨੂੰ ਪਸਾਹ ਦੇ ਤਿਉਹਾਰ ਤੋਂ ਬਾਅਦ ਲੋਕਾਂ ਦੇ ਅੱਗੇ ਕੱਢ ਲਿਆਉਣ ਦੀ ਯੋਜਨਾ ਬਣਾਈ।
5ਕੈਦ ਵਿੱਚ ਪਤਰਸ ਦੀ ਰਾਖੀ ਹੁੰਦੀ ਸੀ, ਪਰ ਕਲੀਸਿਯਾ ਉਹ ਦੇ ਲਈ ਪਰਮੇਸ਼ੁਰ ਅੱਗੇ ਲਗਾਤਾਰ ਮਨ ਲਾ ਕੇ ਪ੍ਰਾਰਥਨਾ ਕਰਦੀ ਰਹੀ।

Read ਰਸੂਲਾਂ ਦੇ ਕਰਤੱਬ 12ਰਸੂਲਾਂ ਦੇ ਕਰਤੱਬ 12
Compare ਰਸੂਲਾਂ ਦੇ ਕਰਤੱਬ 12:4-5ਰਸੂਲਾਂ ਦੇ ਕਰਤੱਬ 12:4-5