Text copied!
Bibles in Panjabi

ਰਸੂਲਾਂ ਦੇ ਕਰਤੱਬ 12:5-8 in Panjabi

Help us?

ਰਸੂਲਾਂ ਦੇ ਕਰਤੱਬ 12:5-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਕੈਦ ਵਿੱਚ ਪਤਰਸ ਦੀ ਰਾਖੀ ਹੁੰਦੀ ਸੀ, ਪਰ ਕਲੀਸਿਯਾ ਉਹ ਦੇ ਲਈ ਪਰਮੇਸ਼ੁਰ ਅੱਗੇ ਲਗਾਤਾਰ ਮਨ ਲਾ ਕੇ ਪ੍ਰਾਰਥਨਾ ਕਰਦੀ ਰਹੀ।
6 ਜਦੋਂ ਹੇਰੋਦੇਸ ਉਹ ਨੂੰ ਬਾਹਰ ਲਿਆਉਣ ਨੂੰ ਤਿਆਰ ਸੀ, ਉਸ ਰਾਤ ਪਤਰਸ ਦੋ ਸੰਗਲਾਂ ਨਾਲ ਜਕੜਿਆ ਹੋਇਆ ਦੋ ਸਿਪਾਹੀਆਂ ਦੇ ਵਿੱਚਕਾਰ ਸੁੱਤਾ ਪਿਆ ਸੀ, ਅਤੇ ਪਹਿਰੇ ਵਾਲੇ ਕੈਦਖ਼ਾਨੇ ਦੇ ਫਾਟਕ ਤੇ ਪਹਿਰਾ ਦੇ ਰਹੇ ਸਨ।
7 ਵੇਖੋ, ਪ੍ਰਭੂ ਦਾ ਇੱਕ ਦੂਤ ਆਇਆ ਤਾਂ ਉਸ ਕੋਠੜੀ ਵਿੱਚ ਚਾਨਣ ਚਮਕਿਆ ਅਤੇ ਉਸ ਨੇ ਪਤਰਸ ਦੀ ਵੱਖੀ ਤੇ ਹੱਥ ਮਾਰ ਕੇ ਉਹ ਨੂੰ ਜਗਾਇਆ ਅਤੇ ਆਖਿਆ ਕਿ ਛੇਤੀ ਉੱਠ, ਤਦ ਉਹ ਦੇ ਸੰਗਲ ਉਹ ਦੇ ਹੱਥਾਂ ਤੋਂ ਡਿੱਗ ਪਏ।
8 ਅਤੇ ਦੂਤ ਨੇ ਉਹ ਨੂੰ ਕਿਹਾ ਕਿ ਲੱਕ ਬੰਨ੍ਹ ਅਤੇ ਆਪਣੀ ਜੁੱਤੀ ਪਾ, ਤਦ ਉਹ ਨੇ ਇਸੇ ਤਰ੍ਹਾਂ ਕੀਤਾ। ਫੇਰ ਉਸ ਨੇ ਉਹ ਨੂੰ ਆਖਿਆ, ਆਪਣੇ ਕੱਪੜੇ ਪਹਿਨ ਕੇ ਮੇਰੇ ਮਗਰ ਆ ਜਾ।
ਰਸੂਲਾਂ ਦੇ ਕਰਤੱਬ 12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ