Text copied!
Bibles in Panjabi

ਰਸੂਲਾਂ ਦੇ ਕਰਤੱਬ 12:7-9 in Panjabi

Help us?

ਰਸੂਲਾਂ ਦੇ ਕਰਤੱਬ 12:7-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਵੇਖੋ, ਪ੍ਰਭੂ ਦਾ ਇੱਕ ਦੂਤ ਆਇਆ ਤਾਂ ਉਸ ਕੋਠੜੀ ਵਿੱਚ ਚਾਨਣ ਚਮਕਿਆ ਅਤੇ ਉਸ ਨੇ ਪਤਰਸ ਦੀ ਵੱਖੀ ਤੇ ਹੱਥ ਮਾਰ ਕੇ ਉਹ ਨੂੰ ਜਗਾਇਆ ਅਤੇ ਆਖਿਆ ਕਿ ਛੇਤੀ ਉੱਠ, ਤਦ ਉਹ ਦੇ ਸੰਗਲ ਉਹ ਦੇ ਹੱਥਾਂ ਤੋਂ ਡਿੱਗ ਪਏ।
8 ਅਤੇ ਦੂਤ ਨੇ ਉਹ ਨੂੰ ਕਿਹਾ ਕਿ ਲੱਕ ਬੰਨ੍ਹ ਅਤੇ ਆਪਣੀ ਜੁੱਤੀ ਪਾ, ਤਦ ਉਹ ਨੇ ਇਸੇ ਤਰ੍ਹਾਂ ਕੀਤਾ। ਫੇਰ ਉਸ ਨੇ ਉਹ ਨੂੰ ਆਖਿਆ, ਆਪਣੇ ਕੱਪੜੇ ਪਹਿਨ ਕੇ ਮੇਰੇ ਮਗਰ ਆ ਜਾ।
9 ਅਤੇ ਉਹ ਨਿੱਕਲ ਕੇ ਉਸ ਦੇ ਪਿੱਛੇ-ਪਿੱਛੇ ਤੁਰ ਪਿਆ ਅਤੇ ਉਸ ਨੂੰ ਇਹ ਪਤਾ ਨਾ ਲੱਗਿਆ ਕਿ ਇਹ ਜੋ ਦੂਤ ਵੱਲੋਂ ਹੋ ਰਿਹਾ ਹੈ ਸੋ ਸੱਚ ਹੈ, ਪਰ ਉਸ ਨੇ ਸੋਚਿਆ ਕਿ ਮੈਂ ਇੱਕ ਦਰਸ਼ਣ ਵੇਖ ਰਿਹਾ ਹਾਂ।
ਰਸੂਲਾਂ ਦੇ ਕਰਤੱਬ 12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ