Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 13

ਰਸੂਲਾਂ ਦੇ ਕਰਤੱਬ 13:13-16

Help us?
Click on verse(s) to share them!
13ਤਦ ਪੌਲੁਸ ਅਤੇ ਉਹ ਦੇ ਸਾਥੀ ਪਾਫ਼ੁਸ ਤੋਂ ਜਹਾਜ਼ ਤੇ ਚੜ੍ਹ ਕੇ ਪਮਫ਼ੁਲਿਯਾ ਦੇ ਪਰਗਾ ਵਿੱਚ ਆਏ ਅਤੇ ਯੂਹੰਨਾ ਉਨ੍ਹਾਂ ਤੋਂ ਅਲੱਗ ਹੋ ਕੇ ਯਰੂਸ਼ਲਮ ਨੂੰ ਵਾਪਸ ਚਲਾ ਗਿਆ।
14ਪਰ ਉਹ ਪਰਗਾ ਤੋਂ ਲੰਘ ਕੇ ਪਿਸਿਦਿਯਾ ਦੇ ਅੰਤਾਕਿਯਾ ਵਿੱਚ ਪਹੁੰਚੇ ਅਤੇ ਸਬਤ ਦੇ ਦਿਨ ਪ੍ਰਾਰਥਨਾ ਘਰਾਂ ਵਿੱਚ ਜਾ ਬੈਠੇ।
15ਅਤੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਨੂੰ ਪੜ੍ਹਨ ਤੋਂ ਬਾਅਦ ਪ੍ਰਾਰਥਨਾ ਘਰ ਦੇ ਸਰਦਾਰਾਂ ਨੇ ਉਹਨਾਂ ਨੂੰ ਕਹਿ ਕੇ ਭੇਜਿਆ ਕਿ ਹੇ ਭਾਈਓ, ਜੇ ਲੋਕਾਂ ਦੇ ਲਈ ਕੋਈ ਉਪਦੇਸ਼ ਤੁਹਾਡੇ ਕੋਲ ਹੋਵੇ ਤਾਂ ਸੁਣਾਓ।
16ਤਦ ਪੌਲੁਸ ਖੜ੍ਹਾ ਹੋ ਗਿਆ ਅਤੇ ਹੱਥ ਨਾਲ ਇਸ਼ਾਰਾ ਕਰ ਕੇ ਕਿਹਾ, ਹੇ ਇਸਰਾਏਲੀਓ ਅਤੇ ਪਰਮੇਸ਼ੁਰ ਦਾ ਡਰ ਰੱਖਣ ਵਾਲਿਓ ਸੁਣੋ।

Read ਰਸੂਲਾਂ ਦੇ ਕਰਤੱਬ 13ਰਸੂਲਾਂ ਦੇ ਕਰਤੱਬ 13
Compare ਰਸੂਲਾਂ ਦੇ ਕਰਤੱਬ 13:13-16ਰਸੂਲਾਂ ਦੇ ਕਰਤੱਬ 13:13-16