Text copied!
Bibles in Panjabi

ਰਸੂਲਾਂ ਦੇ ਕਰਤੱਬ 13:16-21 in Panjabi

Help us?

ਰਸੂਲਾਂ ਦੇ ਕਰਤੱਬ 13:16-21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਤਦ ਪੌਲੁਸ ਖੜ੍ਹਾ ਹੋ ਗਿਆ ਅਤੇ ਹੱਥ ਨਾਲ ਇਸ਼ਾਰਾ ਕਰ ਕੇ ਕਿਹਾ, ਹੇ ਇਸਰਾਏਲੀਓ ਅਤੇ ਪਰਮੇਸ਼ੁਰ ਦਾ ਡਰ ਰੱਖਣ ਵਾਲਿਓ ਸੁਣੋ।
17 ਇਸਰਾਏਲ ਕੌਮ ਦੇ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨੂੰ ਚੁਣਿਆ, ਇਸ ਕੌਮ ਨੂੰ ਜਦੋਂ ਮਿਸਰ ਦੇਸ ਵਿੱਚ ਪਰਦੇਸੀ ਸੀ ਵਧਾਇਆ ਅਤੇ ਆਪਣੇ ਬਲ ਨਾਲ ਉਨ੍ਹਾਂ ਨੂੰ ਉਸ ਵਿੱਚੋਂ ਕੱਢ ਲਿਆਂਦਾ।
18 ਅਤੇ ਲੱਗਭਗ ਚਾਲ੍ਹੀਆਂ ਸਾਲਾਂ ਤੱਕ ਉਜਾੜ ਵਿੱਚ ਉਨ੍ਹਾਂ ਦੀ ਸਹਿੰਦਾ ਰਿਹਾ।
19 ਅਤੇ ਕਨਾਨ ਦੇਸ ਵਿੱਚ ਸੱਤਾਂ ਕੌਮਾਂ ਦਾ ਨਾਸ ਕਰ ਕੇ ਉਨ੍ਹਾਂ ਦੇ ਦੇਸ ਨੂੰ ਲੱਗਭਗ ਸਾਢੇ ਚਾਰ ਸੌ ਸਾਲਾਂ ਤੱਕ ਉਨ੍ਹਾਂ ਦਾ ਵਿਰਸਾ ਕਰ ਦਿੱਤਾ।
20 ਉਸ ਤੋਂ ਬਾਅਦ ਉਸ ਨੇ ਸਮੂਏਲ ਨਬੀ ਤੱਕ ਉਨ੍ਹਾਂ ਨੂੰ ਨਿਆਈਂ ਦਿੱਤੇ।
21 ਫਿਰ ਉਨ੍ਹਾਂ ਨੇ ਪਾਤਸ਼ਾਹ ਮੰਗਿਆ ਤਾਂ ਪਰਮੇਸ਼ੁਰ ਨੇ ਇੱਕ ਮਨੁੱਖ ਬਿਨਯਾਮੀਨ ਦੇ ਗੋਤ ਵਿੱਚੋਂ ਕੀਸ਼ ਦੇ ਪੁੱਤਰ ਸ਼ਾਊਲ ਨੂੰ ਚਾਲ੍ਹੀਆਂ ਸਾਲਾਂ ਤੱਕ ਉਨ੍ਹਾਂ ਨੂੰ ਦਿੱਤਾ।
ਰਸੂਲਾਂ ਦੇ ਕਰਤੱਬ 13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ