Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 13

ਰਸੂਲਾਂ ਦੇ ਕਰਤੱਬ 13:23-26

Help us?
Click on verse(s) to share them!
23ਪਰਮੇਸ਼ੁਰ ਨੇ ਆਪਣੇ ਵਾਇਦੇ ਅਨੁਸਾਰ ਉਸੇ ਦੇ ਵੰਸ਼ ਵਿੱਚੋਂ ਇਸਰਾਏਲ ਦੇ ਲਈ ਇੱਕ ਮੁਕਤੀਦਾਤਾ ਯਿਸੂ ਨੂੰ ਭੇਜਿਆ
24ਜਿਸ ਦੇ ਆਉਣ ਤੋਂ ਪਹਿਲਾਂ ਯੂਹੰਨਾ ਨੇ ਇਸਰਾਏਲ ਦੇ ਸਭ ਲੋਕਾਂ ਦੇ ਅੱਗੇ ਤੋਬਾ ਦੇ ਬਪਤਿਸਮੇ ਦਾ ਪਰਚਾਰ ਕੀਤਾ।
25ਜਦੋਂ ਯੂਹੰਨਾ ਆਪਣੀ ਦੌੜ ਪੂਰੀ ਕਰ ਰਿਹਾ ਸੀ ਤਾਂ ਉਹ ਨੇ ਆਖਿਆ ਕਿ ਤੁਸੀਂ ਮੈਨੂੰ ਕੀ ਸਮਝਦੇ ਹੋ? ਮੈਂ ਉਹ ਨਹੀਂ ਹਾਂ ਪਰ ਵੇਖੋ ਮੇਰੇ ਪਿੱਛੇ ਇੱਕ ਆਉਂਦਾ ਹੈ, ਮੈਂ ਜਿਸ ਦੇ ਪੈਰਾਂ ਦੀ ਜੁੱਤੀ ਖੋਲ੍ਹਣ ਦੇ ਯੋਗ ਵੀ ਨਹੀਂ ਹਾਂ।
26ਹੇ ਭਾਈਓ, ਅਬਰਾਹਾਮ ਦੀ ਅੰਸ ਦੇ ਪੁੱਤਰੋ ਅਤੇ ਤੁਹਾਡੇ ਵਿੱਚ ਜਿਹੜੇ ਪਰਮੇਸ਼ੁਰ ਦਾ ਡਰ ਮੰਨਦੇ ਹੋ, ਸਾਡੇ ਕੋਲ ਇਸ ਮੁਕਤੀ ਦਾ ਬਚਨ ਭੇਜਿਆ ਹੋਇਆ ਹੈ।

Read ਰਸੂਲਾਂ ਦੇ ਕਰਤੱਬ 13ਰਸੂਲਾਂ ਦੇ ਕਰਤੱਬ 13
Compare ਰਸੂਲਾਂ ਦੇ ਕਰਤੱਬ 13:23-26ਰਸੂਲਾਂ ਦੇ ਕਰਤੱਬ 13:23-26