Text copied!
Bibles in Panjabi

ਰਸੂਲਾਂ ਦੇ ਕਰਤੱਬ 13:28-31 in Panjabi

Help us?

ਰਸੂਲਾਂ ਦੇ ਕਰਤੱਬ 13:28-31 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਭਾਵੇਂ ਉਨ੍ਹਾਂ ਨੇ ਉਹ ਦੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ ਤਾਂ ਵੀ ਪਿਲਾਤੁਸ ਦੇ ਅੱਗੇ ਬੇਨਤੀ ਕੀਤੀ ਕਿ ਉਹ ਜਾਨੋਂ ਮਾਰਿਆ ਜਾਵੇ।
29 ਅਤੇ ਜਦੋਂ ਉਹ ਸਭ ਕੁਝ ਜੋ ਉਹ ਦੇ ਹੱਕ ਵਿੱਚ ਲਿਖਿਆ ਹੋਇਆ ਸੀ ਪੂਰਾ ਕਰ ਚੁੱਕੇ ਤਾਂ ਉਹ ਨੂੰ ਸਲੀਬ ਉੱਤੋਂ ਉਤਾਰ ਕੇ ਕਬਰ ਵਿੱਚ ਰੱਖਿਆ।
30 ਪਰੰਤੂ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ।
31 ਅਤੇ ਉਹ ਬਹੁਤ ਦਿਨਾਂ ਤੱਕ ਉਨ੍ਹਾਂ ਲੋਕਾਂ ਨੂੰ ਵਿਖਾਈ ਦਿੰਦਾ ਰਿਹਾ, ਜਿਹੜੇ ਗਲੀਲ ਤੋਂ ਯਰੂਸ਼ਲਮ ਨੂੰ ਉਹ ਦੇ ਨਾਲ ਆਏ ਸਨ ਅਤੇ ਹੁਣ ਲੋਕਾਂ ਦੇ ਅੱਗੇ ਉਹ ਦੇ ਉੱਤੇ ਗਵਾਹੀ ਦੇਣ ਵਾਲੇ ਹਨ।
ਰਸੂਲਾਂ ਦੇ ਕਰਤੱਬ 13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ