Text copied!
Bibles in Panjabi

ਰਸੂਲਾਂ ਦੇ ਕਰਤੱਬ 13:34-35 in Panjabi

Help us?

ਰਸੂਲਾਂ ਦੇ ਕਰਤੱਬ 13:34-35 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

34 ਇਹ ਦੇ ਵਿਖੇ ਜੋ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿ ਉਹ ਕਦੀ ਨਾ ਸੜੇ ਅਤੇ ਉਹ ਨੇ ਇਸ ਤਰ੍ਹਾਂ ਆਖਿਆ ਹੈ ਜੋ ਮੈਂ ਦਾਊਦ ਦੀਆਂ ਪਵਿੱਤਰ ਅਤੇ ਅਟੱਲ ਬਰਕਤਾਂ ਤੁਹਾਨੂੰ ਦਿਆਂਗਾ।
35 ਇਸ ਲਈ ਉਹ ਕਿਸੇ ਹੋਰ ਜ਼ਬੂਰ ਵਿੱਚ ਵੀ ਆਖਦਾ ਹੈ ਕਿ ਤੂੰ ਆਪਣੇ ਪਵਿੱਤਰ ਪੁਰਖ ਨੂੰ ਸੜਨ ਨਹੀਂ ਦੇਵੇਂਗਾ।
ਰਸੂਲਾਂ ਦੇ ਕਰਤੱਬ 13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ