Text copied!
Bibles in Panjabi

ਰਸੂਲਾਂ ਦੇ ਕਰਤੱਬ 13:37-41 in Panjabi

Help us?

ਰਸੂਲਾਂ ਦੇ ਕਰਤੱਬ 13:37-41 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

37 ਪਰ ਇਹ ਜਿਸ ਨੂੰ ਪਰਮੇਸ਼ੁਰ ਨੇ ਜਿਉਂਦਾ ਕੀਤਾ, ਨਾ ਸੜਿਆ।
38 ਸੋ ਹੇ ਭਾਈਓ, ਇਹ ਜਾਣੋ ਕਿ ਉਸੇ ਦੇ ਦੁਆਰਾ ਤੁਹਾਨੂੰ ਪਾਪਾਂ ਦੀ ਮਾਫ਼ੀ ਦੀ ਖ਼ਬਰ ਦਿੱਤੀ ਜਾਂਦੀ ਹੈ।
39 ਅਤੇ ਉਸੇ ਦੇ ਦੁਆਰਾ ਹਰੇਕ ਵਿਸ਼ਵਾਸ ਕਰਨ ਵਾਲਾ ਉਨ੍ਹਾਂ ਸਭਨਾਂ ਗੱਲਾਂ ਤੋਂ ਬੇਗੁਨਾਹ ਠਹਿਰਾਇਆ ਜਾਂਦਾ ਹੈ, ਜਿਨ੍ਹਾਂ ਤੋਂ ਤੁਸੀਂ ਮੂਸਾ ਦੀ ਬਿਵਸਥਾ ਦੁਆਰਾ ਬੇਗੁਨਾਹ ਨਾ ਠਹਿਰ ਸਕੇ।
40 ਸੋ ਤੁਸੀਂ ਚੌਕਸ ਰਹੋ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜੋ ਨਬੀਆਂ ਦੁਆਰਾ ਕਿਹਾ ਗਿਆ ਹੈ ਸੋ ਤੁਹਾਡੇ ਉੱਤੇ ਆ ਪਵੇ ਕਿ
41 ਹੇ ਤੁਛ ਜਾਣਨ ਵਾਲਿਓ ਵੇਖੋ, ਅਚਰਜ਼ ਮੰਨੋ ਅਤੇ ਨਸ਼ਟ ਹੋ ਜਾਓ! ਕਿਉਂ ਜੋ ਮੈਂ ਤੁਹਾਡੇ ਦਿਨਾਂ ਵਿੱਚ ਇੱਕ ਕੰਮ ਕਰਦਾ ਹਾਂ, ਅਜਿਹਾ ਕੰਮ ਕਿ ਭਾਵੇਂ ਕੋਈ ਤੁਹਾਨੂੰ ਦੱਸੇ, ਪਰ ਤੁਸੀਂ ਕਦੀ ਉਹ ਨੂੰ ਸੱਚ ਨਾ ਮੰਨੋਗੇ।
ਰਸੂਲਾਂ ਦੇ ਕਰਤੱਬ 13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ