Text copied!
CopyCompare
- ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 13

ਰਸੂਲਾਂ ਦੇ ਕਰਤੱਬ 13:41-45

Help us?
Click on verse(s) to share them!
41ਹੇ ਤੁਛ ਜਾਣਨ ਵਾਲਿਓ ਵੇਖੋ, ਅਚਰਜ਼ ਮੰਨੋ ਅਤੇ ਨਸ਼ਟ ਹੋ ਜਾਓ! ਕਿਉਂ ਜੋ ਮੈਂ ਤੁਹਾਡੇ ਦਿਨਾਂ ਵਿੱਚ ਇੱਕ ਕੰਮ ਕਰਦਾ ਹਾਂ, ਅਜਿਹਾ ਕੰਮ ਕਿ ਭਾਵੇਂ ਕੋਈ ਤੁਹਾਨੂੰ ਦੱਸੇ, ਪਰ ਤੁਸੀਂ ਕਦੀ ਉਹ ਨੂੰ ਸੱਚ ਨਾ ਮੰਨੋਗੇ।
42ਜਦੋਂ ਉਹ ਬਾਹਰ ਨਿੱਕਲ ਰਹੇ ਸਨ ਤਾਂ ਉਹ ਬੇਨਤੀ ਕਰਨ ਲੱਗੇ ਕਿ ਅਗਲੇ ਸਬਤ ਦੇ ਦਿਨ ਇਹ ਹੀ ਗੱਲਾਂ ਸਾਨੂੰ ਸੁਣਾਈਆਂ ਜਾਣ।
43ਜਦੋਂ ਸਭਾ ਖ਼ਤਮ ਹੋ ਗਈ ਤਾਂ ਬਹੁਤ ਸਾਰੇ ਲੋਕ ਯਹੂਦੀ ਅਤੇ ਯਹੂਦੀ ਮੱਤ ਵਿੱਚੋਂ ਭਗਤ, ਪੌਲੁਸ ਅਤੇ ਬਰਨਬਾਸ ਦੇ ਮਗਰ ਲੱਗ ਤੁਰੇ। ਉਨ੍ਹਾਂ ਨੇ ਉਹਨਾਂ ਨਾਲ ਗੱਲਾਂ ਕਰ ਕੇ ਉਹਨਾਂ ਨੂੰ ਸਮਝਾ ਦਿੱਤਾ ਕਿ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ।
44ਅਗਲੇ ਸਬਤ ਦੇ ਦਿਨ ਲੱਗਭਗ ਸਾਰਾ ਨਗਰ ਪਰਮੇਸ਼ੁਰ ਦਾ ਬਚਨ ਸੁਣਨ ਨੂੰ ਇਕੱਠਾ ਹੋਇਆ।
45ਪਰ ਯਹੂਦੀ ਵੱਡੀ ਭੀੜ ਨੂੰ ਵੇਖ ਕੇ ਗੁੱਸੇ ਨਾਲ ਭਰ ਗਏ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਅਤੇ ਨਿੰਦਾ ਕਰਨ ਲੱਗੇ।

Read ਰਸੂਲਾਂ ਦੇ ਕਰਤੱਬ 13ਰਸੂਲਾਂ ਦੇ ਕਰਤੱਬ 13
Compare ਰਸੂਲਾਂ ਦੇ ਕਰਤੱਬ 13:41-45ਰਸੂਲਾਂ ਦੇ ਕਰਤੱਬ 13:41-45