Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 13

ਰਸੂਲਾਂ ਦੇ ਕਰਤੱਬ 13:47-48

Help us?
Click on verse(s) to share them!
47ਕਿਉਂ ਜੋ ਪ੍ਰਭੂ ਨੇ ਸਾਨੂੰ ਇਹ ਹੀ ਹੁਕਮ ਦਿੱਤਾ ਹੈ, ਮੈਂ ਤੈਨੂੰ ਪਰਾਈਆਂ ਕੌਮਾਂ ਦੇ ਲਈ ਜੋਤ ਠਹਿਰਾਇਆ ਹੈ, ਕਿ ਤੂੰ ਧਰਤੀ ਦੀਆਂ ਹੱਦਾਂ ਤੱਕ ਮੁਕਤੀ ਦਾ ਕਾਰਨ ਹੋਵੇਂ।
48ਤਾਂ ਪਰਾਈਆਂ ਕੌਮਾਂ ਦੇ ਲੋਕ ਇਹ ਗੱਲਾਂ ਸੁਣ ਕੇ ਅਨੰਦ ਹੋਏ, ਅਤੇ ਪਰਮੇਸ਼ੁਰ ਦੇ ਬਚਨ ਦੀ ਵਡਿਆਈ ਕਰਨ ਲੱਗੇ ਅਤੇ ਜਿੰਨੇ ਸਦੀਪਕ ਜੀਵਨ ਲਈ ਠਹਿਰਾਏ ਗਏ ਸਨ, ਉਨ੍ਹਾਂ ਵਿਸ਼ਵਾਸ ਕੀਤਾ।

Read ਰਸੂਲਾਂ ਦੇ ਕਰਤੱਬ 13ਰਸੂਲਾਂ ਦੇ ਕਰਤੱਬ 13
Compare ਰਸੂਲਾਂ ਦੇ ਕਰਤੱਬ 13:47-48ਰਸੂਲਾਂ ਦੇ ਕਰਤੱਬ 13:47-48