Text copied!
Bibles in Panjabi

ਰਸੂਲਾਂ ਦੇ ਕਰਤੱਬ 13:49-52 in Panjabi

Help us?

ਰਸੂਲਾਂ ਦੇ ਕਰਤੱਬ 13:49-52 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

49 ਅਤੇ ਉਸ ਸਾਰੇ ਦੇਸ ਵਿੱਚ ਪ੍ਰਭੂ ਦਾ ਬਚਨ ਫੈਲਦਾ ਗਿਆ।
50 ਪਰ ਯਹੂਦੀਆਂ ਨੇ, ਭਗਤਣਾਂ, ਪਤਵੰਤੀਆਂ ਔਰਤਾਂ ਅਤੇ ਨਗਰ ਦੇ ਵੱਡੇ ਆਦਮੀਆਂ ਨੂੰ ਭਰਮਾਇਆ ਅਤੇ ਪੌਲੁਸ, ਬਰਨਬਾਸ ਉੱਤੇ ਦੰਗਾ ਮਚਾਇਆ ਅਤੇ ਉਨ੍ਹਾਂ ਨੂੰ ਆਪਣੀ ਹੱਦੋਂ ਬਾਹਰ ਕੱਢ ਦਿੱਤਾ।
51 ਪਰ ਉਹਨਾਂ ਨੇ ਉਨ੍ਹਾਂ ਦੇ ਸਾਹਮਣੇ ਆਪਣਿਆਂ ਪੈਰਾਂ ਦੀ ਧੂੜ ਨੂੰ ਝਾੜ ਕੇ, ਇਕੋਨਿਯੁਮ ਵਿੱਚ ਆਏ।
52 ਅਤੇ ਚੇਲੇ ਅਨੰਦ ਅਤੇ ਪਵਿੱਤਰ ਆਤਮਾ ਨਾਲ ਭਰਦੇ ਗਏ।
ਰਸੂਲਾਂ ਦੇ ਕਰਤੱਬ 13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ