Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 14

ਰਸੂਲਾਂ ਦੇ ਕਰਤੱਬ 14:11-14

Help us?
Click on verse(s) to share them!
11ਜਦੋਂ ਉਹਨਾਂ ਲੋਕਾਂ ਨੇ ਵੇਖਿਆ, ਜੋ ਕੁਝ ਪੌਲੁਸ ਨੇ ਕੀਤਾ ਸੀ, ਤਦ ਉਹ ਲੁਕਾਉਨਿਯਾ ਦੀ ਬੋਲੀ ਵਿੱਚ ਉੱਚੀ ਅਵਾਜ਼ ਨਾਲ ਆਖਣ ਲੱਗੇ ਕਿ ਦੇਵਤਾ ਮਨੁੱਖ ਦਾ ਰੂਪ ਧਾਰ ਕੇ ਸਾਡੇ ਕੋਲ ਉੱਤਰਿਆ ਹੈ!
12ਅਤੇ ਉਨ੍ਹਾਂ ਨੇ ਬਰਨਬਾਸ ਦਾ ਨਾਮ ਜਿਓਸ ਅਤੇ ਪੌਲੁਸ ਦਾ ਨਾਮ ਹਰਮੇਸ ਰੱਖਿਆ, ਇਸ ਲਈ ਜੋ ਉਹ ਬਚਨ ਕਰਨ ਵਿੱਚ ਆਗੂ ਸੀ।
13ਜਿਓਸ ਦਾ ਮੰਦਿਰ ਨਗਰ ਦੇ ਸਾਹਮਣੇ ਸੀ ਅਤੇ ਮੰਦਿਰ ਦਾ ਪੁਜਾਰੀ ਬਲ਼ਦ ਅਤੇ ਫੁੱਲਾਂ ਦੇ ਹਾਰ ਲੈ ਕੇ ਫਾਟਕਾਂ ਕੋਲ ਆ ਕੇ, ਇਹ ਚਾਹੁੰਦਾ ਸੀ ਕਿ ਲੋਕਾਂ ਦੇ ਨਾਲ ਮਿਲ ਕੇ ਬਲੀਦਾਨ ਕਰੇ।
14ਪਰ ਜਦੋਂ ਬਰਨਬਾਸ ਅਤੇ ਪੌਲੁਸ ਰਸੂਲਾਂ ਨੇ ਇਹ ਸੁਣਿਆ, ਤਾਂ ਆਪਣੇ ਕੱਪੜੇ ਪਾੜੇ ਅਤੇ ਲੋਕਾਂ ਦੇ ਵਿੱਚੋਂ ਬਾਹਰ ਨੂੰ ਦੌੜੇ।

Read ਰਸੂਲਾਂ ਦੇ ਕਰਤੱਬ 14ਰਸੂਲਾਂ ਦੇ ਕਰਤੱਬ 14
Compare ਰਸੂਲਾਂ ਦੇ ਕਰਤੱਬ 14:11-14ਰਸੂਲਾਂ ਦੇ ਕਰਤੱਬ 14:11-14