Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 14

ਰਸੂਲਾਂ ਦੇ ਕਰਤੱਬ 14:18-20

Help us?
Click on verse(s) to share them!
18ਇਹ ਗੱਲਾਂ ਕਹਿ ਕੇ ਉਨ੍ਹਾਂ ਨੇ ਮੁਸ਼ਕਿਲ ਨਾਲ ਲੋਕਾਂ ਨੂੰ ਰੋਕਿਆ, ਕਿ ਉਨ੍ਹਾਂ ਦੇ ਲਈ ਬਲੀਦਾਨ ਨਾ ਕਰਨ।
19ਪਰੰਤੂ ਕਈ ਯਹੂਦੀ ਅੰਤਾਕਿਯਾ ਅਤੇ ਇਕੋਨਿਯੁਮ ਤੋਂ ਉੱਥੇ ਆਏ, ਲੋਕਾਂ ਨੂੰ ਭਰਮਾ ਕੇ ਪੌਲੁਸ ਉੱਤੇ ਪਥਰਾਉ ਕੀਤਾ ਅਤੇ ਇਹ ਸਮਝ ਕੇ ਉਹ ਮਰ ਗਿਆ ਹੈ ਉਹ ਨੂੰ ਘਸੀਟ ਕੇ ਨਗਰੋਂ ਬਾਹਰ ਲੈ ਗਏ।
20ਪਰ ਜਦੋਂ ਚੇਲੇ ਉਹ ਦੇ ਚਾਰੇ ਪਾਸੇ ਇਕੱਠੇ ਹੋਏ ਤਾਂ ਉਹ ਉੱਠ ਕੇ ਨਗਰ ਵਿੱਚ ਆਇਆ ਅਤੇ ਅਗਲੇ ਦਿਨ ਬਰਨਬਾਸ ਦੇ ਨਾਲ ਦਰਬੇ ਨੂੰ ਚੱਲਿਆ ਗਿਆ।

Read ਰਸੂਲਾਂ ਦੇ ਕਰਤੱਬ 14ਰਸੂਲਾਂ ਦੇ ਕਰਤੱਬ 14
Compare ਰਸੂਲਾਂ ਦੇ ਕਰਤੱਬ 14:18-20ਰਸੂਲਾਂ ਦੇ ਕਰਤੱਬ 14:18-20