Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 14

ਰਸੂਲਾਂ ਦੇ ਕਰਤੱਬ 14:19-22

Help us?
Click on verse(s) to share them!
19ਪਰੰਤੂ ਕਈ ਯਹੂਦੀ ਅੰਤਾਕਿਯਾ ਅਤੇ ਇਕੋਨਿਯੁਮ ਤੋਂ ਉੱਥੇ ਆਏ, ਲੋਕਾਂ ਨੂੰ ਭਰਮਾ ਕੇ ਪੌਲੁਸ ਉੱਤੇ ਪਥਰਾਉ ਕੀਤਾ ਅਤੇ ਇਹ ਸਮਝ ਕੇ ਉਹ ਮਰ ਗਿਆ ਹੈ ਉਹ ਨੂੰ ਘਸੀਟ ਕੇ ਨਗਰੋਂ ਬਾਹਰ ਲੈ ਗਏ।
20ਪਰ ਜਦੋਂ ਚੇਲੇ ਉਹ ਦੇ ਚਾਰੇ ਪਾਸੇ ਇਕੱਠੇ ਹੋਏ ਤਾਂ ਉਹ ਉੱਠ ਕੇ ਨਗਰ ਵਿੱਚ ਆਇਆ ਅਤੇ ਅਗਲੇ ਦਿਨ ਬਰਨਬਾਸ ਦੇ ਨਾਲ ਦਰਬੇ ਨੂੰ ਚੱਲਿਆ ਗਿਆ।
21ਅਤੇ ਜਦੋਂ ਉਸ ਨਗਰ ਵਿੱਚ ਖੁਸ਼ਖਬਰੀ ਸੁਣਾ ਚੁੱਕੇ, ਅਤੇ ਬਹੁਤ ਸਾਰਿਆਂ ਨੂੰ ਚੇਲੇ ਬਣਾਇਆ ਤਾਂ ਲੁਸਤ੍ਰਾ, ਇਕੁਨਿਯੁਮ ਅਤੇ ਅੰਤਾਕਿਯਾ ਨੂੰ ਮੁੜੇ।
22ਅਤੇ ਚੇਲਿਆਂ ਦੇ ਮਨਾਂ ਨੂੰ ਤਕੜੇ ਕਰਦੇ ਅਤੇ ਇਹ ਉਪਦੇਸ਼ ਦਿੰਦੇ ਸਨ ਕਿ ਵਿਸ਼ਵਾਸ ਵਿੱਚ ਬਣੇ ਰਹੋ ਅਤੇ ਕਿਹਾ ਕਿ ਅਸੀਂ ਬਹੁਤ ਮੁਸ਼ਕਲਾਂ ਨੂੰ ਸਹਿ ਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਹੈ।

Read ਰਸੂਲਾਂ ਦੇ ਕਰਤੱਬ 14ਰਸੂਲਾਂ ਦੇ ਕਰਤੱਬ 14
Compare ਰਸੂਲਾਂ ਦੇ ਕਰਤੱਬ 14:19-22ਰਸੂਲਾਂ ਦੇ ਕਰਤੱਬ 14:19-22