Text copied!
Bibles in Panjabi

ਰਸੂਲਾਂ ਦੇ ਕਰਤੱਬ 14:19-22 in Panjabi

Help us?

ਰਸੂਲਾਂ ਦੇ ਕਰਤੱਬ 14:19-22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਪਰੰਤੂ ਕਈ ਯਹੂਦੀ ਅੰਤਾਕਿਯਾ ਅਤੇ ਇਕੋਨਿਯੁਮ ਤੋਂ ਉੱਥੇ ਆਏ, ਲੋਕਾਂ ਨੂੰ ਭਰਮਾ ਕੇ ਪੌਲੁਸ ਉੱਤੇ ਪਥਰਾਉ ਕੀਤਾ ਅਤੇ ਇਹ ਸਮਝ ਕੇ ਉਹ ਮਰ ਗਿਆ ਹੈ ਉਹ ਨੂੰ ਘਸੀਟ ਕੇ ਨਗਰੋਂ ਬਾਹਰ ਲੈ ਗਏ।
20 ਪਰ ਜਦੋਂ ਚੇਲੇ ਉਹ ਦੇ ਚਾਰੇ ਪਾਸੇ ਇਕੱਠੇ ਹੋਏ ਤਾਂ ਉਹ ਉੱਠ ਕੇ ਨਗਰ ਵਿੱਚ ਆਇਆ ਅਤੇ ਅਗਲੇ ਦਿਨ ਬਰਨਬਾਸ ਦੇ ਨਾਲ ਦਰਬੇ ਨੂੰ ਚੱਲਿਆ ਗਿਆ।
21 ਅਤੇ ਜਦੋਂ ਉਸ ਨਗਰ ਵਿੱਚ ਖੁਸ਼ਖਬਰੀ ਸੁਣਾ ਚੁੱਕੇ, ਅਤੇ ਬਹੁਤ ਸਾਰਿਆਂ ਨੂੰ ਚੇਲੇ ਬਣਾਇਆ ਤਾਂ ਲੁਸਤ੍ਰਾ, ਇਕੁਨਿਯੁਮ ਅਤੇ ਅੰਤਾਕਿਯਾ ਨੂੰ ਮੁੜੇ।
22 ਅਤੇ ਚੇਲਿਆਂ ਦੇ ਮਨਾਂ ਨੂੰ ਤਕੜੇ ਕਰਦੇ ਅਤੇ ਇਹ ਉਪਦੇਸ਼ ਦਿੰਦੇ ਸਨ ਕਿ ਵਿਸ਼ਵਾਸ ਵਿੱਚ ਬਣੇ ਰਹੋ ਅਤੇ ਕਿਹਾ ਕਿ ਅਸੀਂ ਬਹੁਤ ਮੁਸ਼ਕਲਾਂ ਨੂੰ ਸਹਿ ਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਹੈ।
ਰਸੂਲਾਂ ਦੇ ਕਰਤੱਬ 14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ