Text copied!
Bibles in Panjabi

ਰਸੂਲਾਂ ਦੇ ਕਰਤੱਬ 14:3-8 in Panjabi

Help us?

ਰਸੂਲਾਂ ਦੇ ਕਰਤੱਬ 14:3-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਉਹ ਬਹੁਤ ਦਿਨ ਉੱਥੇ ਠਹਿਰੇ ਅਤੇ ਪ੍ਰਭੂ ਦੇ ਆਸਰੇ, ਨਿਡਰ ਉਪਦੇਸ਼ ਕਰਦੇ ਰਹੇ ਅਤੇ ਉਹ ਉਨ੍ਹਾਂ ਦੇ ਹੱਥੀਂ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾ ਕੇ ਆਪਣੀ ਕਿਰਪਾ ਦੇ ਬਚਨ ਉੱਤੇ ਗਵਾਹੀ ਦਿੰਦਾ ਰਿਹਾ।
4 ਪਰ ਨਗਰ ਦੇ ਲੋਕਾਂ ਵਿੱਚ ਫੁੱਟ ਪੈ ਗਈ ਅਤੇ ਕੁਝ ਯਹੂਦੀਆਂ ਦੀ ਵੱਲ ਅਤੇ ਕੁਝ ਰਸੂਲਾਂ ਦੀ ਵੱਲ ਹੋ ਗਏ।
5 ਜਦੋਂ ਪਰਾਈਆਂ ਕੌਮਾਂ ਦੇ ਲੋਕਾਂ ਅਤੇ ਯਹੂਦੀਆਂ ਨੇ ਆਪਣੇ ਅਧਿਕਾਰੀਆਂ ਦੇ ਨਾਲ ਉਨ੍ਹਾਂ ਦੀ ਬੇਇੱਜ਼ਤੀ ਅਤੇ ਪਥਰਾਉ ਕਰਨ ਨੂੰ ਹੱਲਾ ਕੀਤਾ।
6 ਤਾਂ ਉਹ ਇਸ ਗੱਲ ਜਾਣ ਕੇ, ਲੁਕਾਉਨਿਯਾ ਨਗਰ ਲੁਸਤ੍ਰਾ, ਦਰਬੇ ਅਤੇ ਉਨ੍ਹਾਂ ਦੇ ਨੇੜੇ ਦੇ ਇਲਾਕੇ ਵਿੱਚ ਭੱਜ ਗਏ।
7 ਤੇ ਉੱਥੇ ਖੁਸ਼ਖਬਰੀ ਸੁਣਾਉਂਦੇ ਰਹੇ।
8 ਲੁਸਤ੍ਰਾ ਵਿੱਚ ਇੱਕ ਮਨੁੱਖ ਪੈਰਾਂ ਤੋਂ ਨਿਰਬਲ ਬੈਠਾ ਸੀ ਜਿਹੜਾ ਜਮਾਂਦਰੂ ਲੰਗੜਾ ਸੀ ਅਤੇ ਕਦੇ ਤੁਰਿਆ ਨਹੀਂ ਸੀ।
ਰਸੂਲਾਂ ਦੇ ਕਰਤੱਬ 14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ