Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 14

ਰਸੂਲਾਂ ਦੇ ਕਰਤੱਬ 14:6-9

Help us?
Click on verse(s) to share them!
6ਤਾਂ ਉਹ ਇਸ ਗੱਲ ਜਾਣ ਕੇ, ਲੁਕਾਉਨਿਯਾ ਨਗਰ ਲੁਸਤ੍ਰਾ, ਦਰਬੇ ਅਤੇ ਉਨ੍ਹਾਂ ਦੇ ਨੇੜੇ ਦੇ ਇਲਾਕੇ ਵਿੱਚ ਭੱਜ ਗਏ।
7ਤੇ ਉੱਥੇ ਖੁਸ਼ਖਬਰੀ ਸੁਣਾਉਂਦੇ ਰਹੇ।
8ਲੁਸਤ੍ਰਾ ਵਿੱਚ ਇੱਕ ਮਨੁੱਖ ਪੈਰਾਂ ਤੋਂ ਨਿਰਬਲ ਬੈਠਾ ਸੀ ਜਿਹੜਾ ਜਮਾਂਦਰੂ ਲੰਗੜਾ ਸੀ ਅਤੇ ਕਦੇ ਤੁਰਿਆ ਨਹੀਂ ਸੀ।
9ਉਸ ਨੇ ਪੌਲੁਸ ਨੂੰ ਗੱਲਾਂ ਕਰਦਾ ਸੁਣਿਆ ਅਤੇ ਇਸ ਨੇ ਉਹ ਦੀ ਵੱਲ ਧਿਆਨ ਕਰ ਕੇ ਵੇਖਿਆ ਕਿ ਇਹ ਦੇ ਵਿੱਚ ਚੰਗਾ ਹੋਣ ਦਾ ਵਿਸ਼ਵਾਸ ਹੈ।

Read ਰਸੂਲਾਂ ਦੇ ਕਰਤੱਬ 14ਰਸੂਲਾਂ ਦੇ ਕਰਤੱਬ 14
Compare ਰਸੂਲਾਂ ਦੇ ਕਰਤੱਬ 14:6-9ਰਸੂਲਾਂ ਦੇ ਕਰਤੱਬ 14:6-9