Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 15

ਰਸੂਲਾਂ ਦੇ ਕਰਤੱਬ 15:1-2

Help us?
Click on verse(s) to share them!
1ਕਈ ਆਦਮੀ ਯਹੂਦਿਯਾ ਤੋਂ ਆ ਕੇ, ਭਰਾਵਾਂ ਨੂੰ ਸਿਖਾਉਣ ਲੱਗੇ ਕਿ ਜੇ ਮੂਸਾ ਦੀ ਰੀਤ ਦੇ ਅਨੁਸਾਰ ਤੁਹਾਡੀ ਸੁੰਨਤ ਨਾ ਕਰਾਈ ਜਾਵੇ ਤਾਂ ਤੁਹਾਡੀ ਮੁਕਤੀ ਨਹੀਂ ਹੋ ਸਕਦੀ।
2ਜਦੋਂ ਪੌਲੁਸ ਅਤੇ ਬਰਨਬਾਸ ਦਾ ਉਨ੍ਹਾਂ ਨਾਲ ਝਗੜਾ ਅਤੇ ਵਾਦ-ਵਿਵਾਦ ਹੋਇਆ ਤਾਂ ਇਹ ਗੱਲ ਠਹਿਰੀ ਜੋ ਪੌਲੁਸ ਅਤੇ ਬਰਨਬਾਸ ਅਤੇ ਕਈ ਹੋਰ ਮਨੁੱਖ ਉਨ੍ਹਾਂ ਵਿੱਚੋਂ ਇਸ ਗੱਲ ਦੇ ਸਹੀ ਕਰਨ ਨੂੰ ਰਸੂਲਾਂ ਅਤੇ ਬਜ਼ੁਰਗਾਂ ਦੇ ਕੋਲ ਯਰੂਸ਼ਲਮ ਨੂੰ ਜਾਣ।

Read ਰਸੂਲਾਂ ਦੇ ਕਰਤੱਬ 15ਰਸੂਲਾਂ ਦੇ ਕਰਤੱਬ 15
Compare ਰਸੂਲਾਂ ਦੇ ਕਰਤੱਬ 15:1-2ਰਸੂਲਾਂ ਦੇ ਕਰਤੱਬ 15:1-2