Text copied!
Bibles in Panjabi

ਰਸੂਲਾਂ ਦੇ ਕਰਤੱਬ 15:1-2 in Panjabi

Help us?

ਰਸੂਲਾਂ ਦੇ ਕਰਤੱਬ 15:1-2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਕਈ ਆਦਮੀ ਯਹੂਦਿਯਾ ਤੋਂ ਆ ਕੇ, ਭਰਾਵਾਂ ਨੂੰ ਸਿਖਾਉਣ ਲੱਗੇ ਕਿ ਜੇ ਮੂਸਾ ਦੀ ਰੀਤ ਦੇ ਅਨੁਸਾਰ ਤੁਹਾਡੀ ਸੁੰਨਤ ਨਾ ਕਰਾਈ ਜਾਵੇ ਤਾਂ ਤੁਹਾਡੀ ਮੁਕਤੀ ਨਹੀਂ ਹੋ ਸਕਦੀ।
2 ਜਦੋਂ ਪੌਲੁਸ ਅਤੇ ਬਰਨਬਾਸ ਦਾ ਉਨ੍ਹਾਂ ਨਾਲ ਝਗੜਾ ਅਤੇ ਵਾਦ-ਵਿਵਾਦ ਹੋਇਆ ਤਾਂ ਇਹ ਗੱਲ ਠਹਿਰੀ ਜੋ ਪੌਲੁਸ ਅਤੇ ਬਰਨਬਾਸ ਅਤੇ ਕਈ ਹੋਰ ਮਨੁੱਖ ਉਨ੍ਹਾਂ ਵਿੱਚੋਂ ਇਸ ਗੱਲ ਦੇ ਸਹੀ ਕਰਨ ਨੂੰ ਰਸੂਲਾਂ ਅਤੇ ਬਜ਼ੁਰਗਾਂ ਦੇ ਕੋਲ ਯਰੂਸ਼ਲਮ ਨੂੰ ਜਾਣ।
ਰਸੂਲਾਂ ਦੇ ਕਰਤੱਬ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ