Text copied!
Bibles in Panjabi

ਰਸੂਲਾਂ ਦੇ ਕਰਤੱਬ 15:14-20 in Panjabi

Help us?

ਰਸੂਲਾਂ ਦੇ ਕਰਤੱਬ 15:14-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਸ਼ਮਊਨ ਨੇ ਦੱਸਿਆ ਹੈ ਕਿ ਕਿਸ ਪਰਕਾਰ ਪਰਮੇਸ਼ੁਰ ਨੇ ਪਹਿਲਾਂ ਪਰਾਈਆਂ ਕੌਮਾਂ ਉੱਤੇ ਨਿਗਾਹ ਕੀਤੀ ਤਾਂ ਜੋ ਉਹਨਾਂ ਵਿੱਚੋਂ ਇੱਕ ਪਰਜਾ ਆਪਣੇ ਨਾਮ ਦੇ ਲਈ ਚੁਣੇ
15 ਅਤੇ ਨਬੀਆਂ ਦੇ ਬਚਨ ਇਸ ਨਾਲ ਮਿਲਦੇ ਹਨ ਜਿਵੇਂ ਲਿਖਿਆ ਹੈ, -
16 “ਇਹ ਤੋਂ ਪਿੱਛੋਂ ਮੈਂ ਮੁੜ ਆਵਾਂਗਾ, ਅਤੇ ਦਾਊਦ ਦੇ ਡਿੱਗੇ ਹੋਏ ਡੇਰੇ ਨੂੰ ਬਣਾਵਾਂਗਾ, ਅਤੇ ਉਹ ਦੇ ਖੋਲੇ ਨੂੰ ਫਿਰ ਬਣਾ ਕੇ ਖੜ੍ਹਾ ਕਰਾਂਗਾ,
17 ਤਾਂ ਜੋ ਬਾਕੀ ਦੇ ਆਦਮੀ ਅਰਥਾਤ ਸਾਰੀਆਂ ਪਰਾਈਆਂ ਕੌਮਾਂ ਜੋ ਮੇਰੇ ਨਾਮ ਦੇ ਅਖਵਾਉਂਦੇ ਹਨ ਪ੍ਰਭੂ ਨੂੰ ਭਾਲਣ।”
18 ਇਹ ਉਹ ਹੀ ਪ੍ਰਭੂ ਆਖਦਾ ਹੈ, ਜਿਹੜਾ ਸੰਸਾਰ ਦੀ ਉਤਪਤੀ ਤੋਂ ਹੀ ਇਹ ਗੱਲਾਂ ਪਰਗਟ ਕਰਦਾ ਆਇਆ ਹੈ।
19 ਮੇਰੀ ਸਲਾਹ ਇਹ ਹੈ ਕਿ ਪਰਾਈਆਂ ਕੌਮਾਂ ਵਿੱਚੋਂ ਜਿਹੜੇ ਪਰਮੇਸ਼ੁਰ ਦੀ ਵੱਲ ਮੁੜਦੇ ਹਨ, ਅਸੀਂ ਉਹਨਾਂ ਨੂੰ ਪਰੇਸ਼ਾਨ ਨਾ ਕਰੀਏ।
20 ਸਗੋਂ ਉਹਨਾਂ ਨੂੰ ਲਿਖ ਭੇਜੀਏ ਕਿ ਮੂਰਤਾਂ ਦੀਆਂ ਪਲੀਤਗੀਆਂ, ਹਰਾਮਕਾਰੀ ਅਤੇ ਗਲ਼ ਘੁੱਟੇ ਹੋਏ ਦੇ ਮਾਸ ਅਤੇ ਲਹੂ ਤੋਂ ਬਚੇ ਰਹਿਣ।
ਰਸੂਲਾਂ ਦੇ ਕਰਤੱਬ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ