Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 15

ਰਸੂਲਾਂ ਦੇ ਕਰਤੱਬ 15:19-21

Help us?
Click on verse(s) to share them!
19ਮੇਰੀ ਸਲਾਹ ਇਹ ਹੈ ਕਿ ਪਰਾਈਆਂ ਕੌਮਾਂ ਵਿੱਚੋਂ ਜਿਹੜੇ ਪਰਮੇਸ਼ੁਰ ਦੀ ਵੱਲ ਮੁੜਦੇ ਹਨ, ਅਸੀਂ ਉਹਨਾਂ ਨੂੰ ਪਰੇਸ਼ਾਨ ਨਾ ਕਰੀਏ।
20ਸਗੋਂ ਉਹਨਾਂ ਨੂੰ ਲਿਖ ਭੇਜੀਏ ਕਿ ਮੂਰਤਾਂ ਦੀਆਂ ਪਲੀਤਗੀਆਂ, ਹਰਾਮਕਾਰੀ ਅਤੇ ਗਲ਼ ਘੁੱਟੇ ਹੋਏ ਦੇ ਮਾਸ ਅਤੇ ਲਹੂ ਤੋਂ ਬਚੇ ਰਹਿਣ।
21ਕਿਉਂ ਜੋ ਪਹਿਲੇ ਸਮਿਆਂ ਤੋਂ ਹਰ ਨਗਰ ਵਿੱਚ ਮੂਸਾ ਦੇ ਪਰਚਾਰਕ ਹੁੰਦੇ ਆਏ ਹਨ ਅਤੇ ਹਰ ਸਬਤ ਦੇ ਦਿਨ ਪ੍ਰਾਰਥਨਾ ਘਰਾਂ ਵਿੱਚ ਉਹ ਦੀ ਬਿਵਸਥਾ ਪੜ੍ਹੀ ਜਾਂਦੀ ਹੈ।

Read ਰਸੂਲਾਂ ਦੇ ਕਰਤੱਬ 15ਰਸੂਲਾਂ ਦੇ ਕਰਤੱਬ 15
Compare ਰਸੂਲਾਂ ਦੇ ਕਰਤੱਬ 15:19-21ਰਸੂਲਾਂ ਦੇ ਕਰਤੱਬ 15:19-21