Text copied!
Bibles in Panjabi

ਰਸੂਲਾਂ ਦੇ ਕਰਤੱਬ 15:19-21 in Panjabi

Help us?

ਰਸੂਲਾਂ ਦੇ ਕਰਤੱਬ 15:19-21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਮੇਰੀ ਸਲਾਹ ਇਹ ਹੈ ਕਿ ਪਰਾਈਆਂ ਕੌਮਾਂ ਵਿੱਚੋਂ ਜਿਹੜੇ ਪਰਮੇਸ਼ੁਰ ਦੀ ਵੱਲ ਮੁੜਦੇ ਹਨ, ਅਸੀਂ ਉਹਨਾਂ ਨੂੰ ਪਰੇਸ਼ਾਨ ਨਾ ਕਰੀਏ।
20 ਸਗੋਂ ਉਹਨਾਂ ਨੂੰ ਲਿਖ ਭੇਜੀਏ ਕਿ ਮੂਰਤਾਂ ਦੀਆਂ ਪਲੀਤਗੀਆਂ, ਹਰਾਮਕਾਰੀ ਅਤੇ ਗਲ਼ ਘੁੱਟੇ ਹੋਏ ਦੇ ਮਾਸ ਅਤੇ ਲਹੂ ਤੋਂ ਬਚੇ ਰਹਿਣ।
21 ਕਿਉਂ ਜੋ ਪਹਿਲੇ ਸਮਿਆਂ ਤੋਂ ਹਰ ਨਗਰ ਵਿੱਚ ਮੂਸਾ ਦੇ ਪਰਚਾਰਕ ਹੁੰਦੇ ਆਏ ਹਨ ਅਤੇ ਹਰ ਸਬਤ ਦੇ ਦਿਨ ਪ੍ਰਾਰਥਨਾ ਘਰਾਂ ਵਿੱਚ ਉਹ ਦੀ ਬਿਵਸਥਾ ਪੜ੍ਹੀ ਜਾਂਦੀ ਹੈ।
ਰਸੂਲਾਂ ਦੇ ਕਰਤੱਬ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ