Text copied!
Bibles in Panjabi

ਰਸੂਲਾਂ ਦੇ ਕਰਤੱਬ 15:29-34 in Panjabi

Help us?

ਰਸੂਲਾਂ ਦੇ ਕਰਤੱਬ 15:29-34 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਕਿ ਤੁਸੀਂ ਮੂਰਤੀਆਂ ਦੇ ਚੜ੍ਹਾਵਿਆਂ, ਲਹੂ ਅਤੇ ਗਲ਼ ਘੁੱਟਿਆਂ ਹੋਇਆਂ ਦੇ ਮਾਸ ਅਤੇ ਹਰਾਮਕਾਰੀ ਤੋਂ ਬਚੇ ਰਹੋ। ਜੇ ਤੁਸੀਂ ਇਨ੍ਹਾਂ ਗੱਲਾਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ ਤਾਂ ਤੁਹਾਡਾ ਭਲਾ ਹੋਵੇਗਾ। ਤੁਹਾਡਾ ਭਲਾ ਹੋਵੇ।
30 ਫੇਰ ਉਹ ਵਿਦਿਆ ਹੋ ਕੇ ਅੰਤਾਕਿਯਾ ਪਹੁੰਚੇ ਅਤੇ ਸੰਗਤ ਨੂੰ ਇਕੱਠੀ ਕਰ ਕੇ ਚਿੱਠੀ ਦਿੱਤੀ।
31 ਉਹ ਪੜ੍ਹ ਕੇ ਇਸ ਤਸੱਲੀ ਦੀਆਂ ਗੱਲਾਂ ਨਾਲ ਬਹੁਤ ਅਨੰਦ ਹੋਏ।
32 ਯਹੂਦਾ ਅਤੇ ਸੀਲਾਸ ਨੇ ਜੋ ਆਪ ਵੀ ਨਬੀ ਸਨ, ਭਰਾਵਾਂ ਨੂੰ ਬਹੁਤ ਸਾਰੀਆਂ ਗੱਲਾਂ ਨਾਲ ਉਪਦੇਸ਼ ਦੇ ਕੇ ਉਹਨਾਂ ਤਕੜੇ ਕੀਤਾ।
33 ਅਤੇ ਉਹ ਕੁਝ ਦਿਨ ਰਹਿ ਕੇ ਆਪਣੇ ਭੇਜਣ ਵਾਲਿਆਂ ਦੇ ਕੋਲ ਜਾਣ ਨੂੰ ਭਰਾਵਾਂ ਕੋਲੋਂ ਸੁੱਖ-ਸਾਂਦ ਨਾਲ ਵਿਦਾ ਹੋਏ।
34 ਪਰ ਸੀਲਾਸ ਨੂੰ ਉੱਥੇ ਰਹਿਣਾ ਚੰਗਾ ਲੱਗਿਆ,
ਰਸੂਲਾਂ ਦੇ ਕਰਤੱਬ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ