Text copied!
Bibles in Panjabi

ਰਸੂਲਾਂ ਦੇ ਕਰਤੱਬ 15:3-6 in Panjabi

Help us?

ਰਸੂਲਾਂ ਦੇ ਕਰਤੱਬ 15:3-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਜਦੋਂ ਉਹ ਕਲੀਸਿਯਾ ਵੱਲੋਂ ਕੁਝ ਦੂਰ ਪਹੁੰਚਾਏ ਗਏ ਤਾਂ ਫ਼ੈਨੀਕੇ ਅਤੇ ਸਾਮਰਿਯਾ ਦੇ ਵਿੱਚੋਂ ਦੀ ਲੰਘਦੇ ਹੋਏ ਪਰਾਈਆਂ ਕੌਮਾਂ ਦਿਆਂ ਲੋਕਾਂ ਦੇ ਮਨ ਫਿਰਾਉਣ ਦੀ ਖੁਸ਼ਖਬਰੀ ਸੁਣਾਉਂਦੇ ਗਏ ਅਤੇ ਸਭ ਭਰਾਵਾਂ ਨੂੰ ਬਹੁਤ ਖੁਸ਼ ਕੀਤਾ।
4 ਜਦੋਂ ਯਰੂਸ਼ਲਮ ਵਿੱਚ ਪਹੁੰਚੇ ਤਾਂ ਕਲੀਸਿਯਾ, ਰਸੂਲਾਂ ਅਤੇ ਬਜ਼ੁਰਗਾਂ ਨੇ ਉਹਨਾਂ ਦੀ ਸੇਵਾ ਕੀਤੀ ਅਤੇ ਉਹਨਾਂ ਨੇ ਜੋ ਕੁਝ ਪਰਮੇਸ਼ੁਰ ਨੇ ਉਹਨਾਂ ਦੇ ਨਾਲ ਕੀਤਾ ਸੀ ਸੁਣਾ ਦਿੱਤਾ।
5 ਤਦ ਕਈਆਂ ਨੇ ਫ਼ਰੀਸੀਆਂ ਦੇ ਪੰਥ ਵਿੱਚੋਂ ਜਿਨ੍ਹਾਂ ਵਿਸ਼ਵਾਸ ਕੀਤਾ, ਉੱਠ ਕੇ ਕਿਹਾ ਕਿ ਉਨ੍ਹਾਂ ਦੀ ਸੁੰਨਤ ਕਰਨੀ ਅਤੇ ਮੂਸਾ ਦੀ ਬਿਵਸਥਾ ਨੂੰ ਮੰਨਣ ਦਾ ਹੁਕਮ ਦੇਣਾ ਚਾਹੀਦਾ ਹੈ।
6 ਤਦ ਰਸੂਲ ਅਤੇ ਬਜ਼ੁਰਗ ਇਕੱਠੇ ਹੋਏ ਕਿ ਉਹ ਇਸ ਗੱਲ ਨੂੰ ਸੋਚਣ।
ਰਸੂਲਾਂ ਦੇ ਕਰਤੱਬ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ