Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 15

ਰਸੂਲਾਂ ਦੇ ਕਰਤੱਬ 15:31-33

Help us?
Click on verse(s) to share them!
31ਉਹ ਪੜ੍ਹ ਕੇ ਇਸ ਤਸੱਲੀ ਦੀਆਂ ਗੱਲਾਂ ਨਾਲ ਬਹੁਤ ਅਨੰਦ ਹੋਏ।
32ਯਹੂਦਾ ਅਤੇ ਸੀਲਾਸ ਨੇ ਜੋ ਆਪ ਵੀ ਨਬੀ ਸਨ, ਭਰਾਵਾਂ ਨੂੰ ਬਹੁਤ ਸਾਰੀਆਂ ਗੱਲਾਂ ਨਾਲ ਉਪਦੇਸ਼ ਦੇ ਕੇ ਉਹਨਾਂ ਤਕੜੇ ਕੀਤਾ।
33ਅਤੇ ਉਹ ਕੁਝ ਦਿਨ ਰਹਿ ਕੇ ਆਪਣੇ ਭੇਜਣ ਵਾਲਿਆਂ ਦੇ ਕੋਲ ਜਾਣ ਨੂੰ ਭਰਾਵਾਂ ਕੋਲੋਂ ਸੁੱਖ-ਸਾਂਦ ਨਾਲ ਵਿਦਾ ਹੋਏ।

Read ਰਸੂਲਾਂ ਦੇ ਕਰਤੱਬ 15ਰਸੂਲਾਂ ਦੇ ਕਰਤੱਬ 15
Compare ਰਸੂਲਾਂ ਦੇ ਕਰਤੱਬ 15:31-33ਰਸੂਲਾਂ ਦੇ ਕਰਤੱਬ 15:31-33