Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 15

ਰਸੂਲਾਂ ਦੇ ਕਰਤੱਬ 15:35-37

Help us?
Click on verse(s) to share them!
35ਪਰ ਪੌਲੁਸ ਅਤੇ ਬਰਨਬਾਸ ਅੰਤਾਕਿਯਾ ਵਿੱਚ ਰਹਿ ਕੇ ਹੋਰ ਬਹੁਤਿਆਂ ਦੇ ਨਾਲ ਪ੍ਰਭੂ ਦਾ ਬਚਨ ਸਿਖਾਉਂਦੇ ਅਤੇ ਉਹ ਦੀ ਖੁਸ਼ਖਬਰੀ ਸੁਣਾਉਂਦੇ ਸਨ।
36ਕਈ ਦਿਨਾਂ ਪਿੱਛੋਂ ਪੌਲੁਸ ਨੇ ਬਰਨਬਾਸ ਨੂੰ ਆਖਿਆ ਕਿ ਆਉ ਹਰੇਕ ਨਗਰ ਵਿੱਚ ਜਿੱਥੇ ਅਸੀਂ ਪਰਮੇਸ਼ੁਰ ਦਾ ਬਚਨ ਸੁਣਾਇਆ ਸੀ, ਫਿਰ ਜਾ ਕੇ ਭਰਾਵਾਂ ਦੀ ਖ਼ਬਰ ਲਈਏ ਕਿ ਉਨ੍ਹਾਂ ਦਾ ਕੀ ਹਾਲ ਹੈ।
37ਅਤੇ ਬਰਨਬਾਸ ਦੀ ਇਹ ਸਲਾਹ ਹੋਈ ਜੋ ਅਸੀਂ ਯੂਹੰਨਾ ਨੂੰ ਜਿਸ ਨੂੰ ਮਰਕੁਸ ਵੀ ਕਹਿੰਦੇ ਹਨ ਆਪਣੇ ਨਾਲ ਲੈ ਚੱਲੀਏ।

Read ਰਸੂਲਾਂ ਦੇ ਕਰਤੱਬ 15ਰਸੂਲਾਂ ਦੇ ਕਰਤੱਬ 15
Compare ਰਸੂਲਾਂ ਦੇ ਕਰਤੱਬ 15:35-37ਰਸੂਲਾਂ ਦੇ ਕਰਤੱਬ 15:35-37