Text copied!
Bibles in Panjabi

ਰਸੂਲਾਂ ਦੇ ਕਰਤੱਬ 15:36-38 in Panjabi

Help us?

ਰਸੂਲਾਂ ਦੇ ਕਰਤੱਬ 15:36-38 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

36 ਕਈ ਦਿਨਾਂ ਪਿੱਛੋਂ ਪੌਲੁਸ ਨੇ ਬਰਨਬਾਸ ਨੂੰ ਆਖਿਆ ਕਿ ਆਉ ਹਰੇਕ ਨਗਰ ਵਿੱਚ ਜਿੱਥੇ ਅਸੀਂ ਪਰਮੇਸ਼ੁਰ ਦਾ ਬਚਨ ਸੁਣਾਇਆ ਸੀ, ਫਿਰ ਜਾ ਕੇ ਭਰਾਵਾਂ ਦੀ ਖ਼ਬਰ ਲਈਏ ਕਿ ਉਨ੍ਹਾਂ ਦਾ ਕੀ ਹਾਲ ਹੈ।
37 ਅਤੇ ਬਰਨਬਾਸ ਦੀ ਇਹ ਸਲਾਹ ਹੋਈ ਜੋ ਅਸੀਂ ਯੂਹੰਨਾ ਨੂੰ ਜਿਸ ਨੂੰ ਮਰਕੁਸ ਵੀ ਕਹਿੰਦੇ ਹਨ ਆਪਣੇ ਨਾਲ ਲੈ ਚੱਲੀਏ।
38 ਪਰ ਪੌਲੁਸ ਨੂੰ ਇਹ ਚੰਗਾ ਨਾ ਲੱਗਿਆ ਕਿ ਉਹ ਨੂੰ ਨਾਲ ਲੈ ਚੱਲੀਏ, ਜਿਹੜਾ ਪਮਫ਼ੁਲਿਯਾ ਤੋਂ ਉਨ੍ਹਾਂ ਕੋਲੋਂ ਅੱਡ ਹੋਇਆ ਅਤੇ ਉਨ੍ਹਾਂ ਦੇ ਨਾਲ ਕੰਮ ਨੂੰ ਨਾ ਗਿਆ ਸੀ।
ਰਸੂਲਾਂ ਦੇ ਕਰਤੱਬ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ