Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 15

ਰਸੂਲਾਂ ਦੇ ਕਰਤੱਬ 15:38-39

Help us?
Click on verse(s) to share them!
38ਪਰ ਪੌਲੁਸ ਨੂੰ ਇਹ ਚੰਗਾ ਨਾ ਲੱਗਿਆ ਕਿ ਉਹ ਨੂੰ ਨਾਲ ਲੈ ਚੱਲੀਏ, ਜਿਹੜਾ ਪਮਫ਼ੁਲਿਯਾ ਤੋਂ ਉਨ੍ਹਾਂ ਕੋਲੋਂ ਅੱਡ ਹੋਇਆ ਅਤੇ ਉਨ੍ਹਾਂ ਦੇ ਨਾਲ ਕੰਮ ਨੂੰ ਨਾ ਗਿਆ ਸੀ।
39ਤਦ ਉਨ੍ਹਾਂ ਵਿੱਚ ਅਜਿਹਾ ਵਿਵਾਦ ਹੋਇਆ ਕਿ ਉਹ ਇੱਕ ਦੂਜੇ ਤੋਂ ਵੱਖ ਹੋ ਗਏ ਅਤੇ ਬਰਨਬਾਸ ਮਰਕੁਸ ਨੂੰ ਨਾਲ ਲੈ ਕੇ ਜਹਾਜ਼ ਉੱਤੇ ਚੜ੍ਹਿਆ ਅਤੇ ਕੁਪਰੁਸ ਨੂੰ ਚੱਲਿਆ ਗਿਆ।

Read ਰਸੂਲਾਂ ਦੇ ਕਰਤੱਬ 15ਰਸੂਲਾਂ ਦੇ ਕਰਤੱਬ 15
Compare ਰਸੂਲਾਂ ਦੇ ਕਰਤੱਬ 15:38-39ਰਸੂਲਾਂ ਦੇ ਕਰਤੱਬ 15:38-39