Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 15

ਰਸੂਲਾਂ ਦੇ ਕਰਤੱਬ 15:5-7

Help us?
Click on verse(s) to share them!
5ਤਦ ਕਈਆਂ ਨੇ ਫ਼ਰੀਸੀਆਂ ਦੇ ਪੰਥ ਵਿੱਚੋਂ ਜਿਨ੍ਹਾਂ ਵਿਸ਼ਵਾਸ ਕੀਤਾ, ਉੱਠ ਕੇ ਕਿਹਾ ਕਿ ਉਨ੍ਹਾਂ ਦੀ ਸੁੰਨਤ ਕਰਨੀ ਅਤੇ ਮੂਸਾ ਦੀ ਬਿਵਸਥਾ ਨੂੰ ਮੰਨਣ ਦਾ ਹੁਕਮ ਦੇਣਾ ਚਾਹੀਦਾ ਹੈ।
6ਤਦ ਰਸੂਲ ਅਤੇ ਬਜ਼ੁਰਗ ਇਕੱਠੇ ਹੋਏ ਕਿ ਉਹ ਇਸ ਗੱਲ ਨੂੰ ਸੋਚਣ।
7ਅਤੇ ਜਦੋਂ ਬਹੁਤ ਵਿਵਾਦ ਹੋਇਆ ਤਾਂ ਪਤਰਸ ਨੇ ਉੱਠ ਕੇ ਉਨ੍ਹਾਂ ਨੂੰ ਆਖਿਆ, ਹੇ ਭਰਾਵੋ, ਤੁਸੀਂ ਜਾਣਦੇ ਹੋ ਜੋ ਪਹਿਲੇ ਦਿਨਾਂ ਤੋਂ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਮੈਨੂੰ ਚੁਣਿਆ, ਜੋ ਪਰਾਈਆਂ ਕੌਮਾਂ ਮੇਰੀ ਜ਼ੁਬਾਨੀ ਖੁਸ਼ਖਬਰੀ ਦਾ ਬਚਨ ਸੁਣਨ ਅਤੇ ਵਿਸ਼ਵਾਸ ਕਰਨ।

Read ਰਸੂਲਾਂ ਦੇ ਕਰਤੱਬ 15ਰਸੂਲਾਂ ਦੇ ਕਰਤੱਬ 15
Compare ਰਸੂਲਾਂ ਦੇ ਕਰਤੱਬ 15:5-7ਰਸੂਲਾਂ ਦੇ ਕਰਤੱਬ 15:5-7