Text copied!
Bibles in Panjabi

ਰਸੂਲਾਂ ਦੇ ਕਰਤੱਬ 16:13-15 in Panjabi

Help us?

ਰਸੂਲਾਂ ਦੇ ਕਰਤੱਬ 16:13-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਅਤੇ ਸਬਤ ਦੇ ਦਿਨ ਫ਼ਾਟਕ ਤੋਂ ਬਾਹਰ ਦਰਿਆ ਦੇ ਕੰਢੇ ਉੱਤੇ ਗਏ, ਜਿੱਥੇ ਅਸੀਂ ਸੋਚਿਆ ਕਿ ਪ੍ਰਾਰਥਨਾ ਕਰਨ ਦਾ ਕੋਈ ਸਥਾਨ ਹੋਵੇਗਾ ਅਤੇ ਬੈਠ ਕੇ ਉਨ੍ਹਾਂ ਔਰਤਾਂ ਨਾਲ ਜਿਹੜੀਆਂ ਇਕੱਠੀਆਂ ਹੋਈਆਂ ਸਨ, ਗੱਲਾਂ ਕਰਨ ਲੱਗੇ।
14 ਅਤੇ ਲੁਦਿਯਾ ਨਾਮ ਦੀ ਥੁਆਤੀਰਾ ਨਗਰ ਦੀ ਇੱਕ ਔਰਤ ਕਿਰਮਿਚ ਵੇਚਣ ਵਾਲੀ ਪਰਮੇਸ਼ੁਰ ਦੀ ਭਗਤਣ ਉਹਨਾਂ ਨੂੰ ਸੁਣ ਰਹੀ ਸੀ। ਉਹ ਦਾ ਮਨ ਪ੍ਰਭੂ ਨੇ ਖੋਲ੍ਹ ਦਿੱਤਾ ਤਾਂ ਕਿ ਪੌਲੁਸ ਦੀਆਂ ਗੱਲਾਂ ਉੱਤੇ ਮਨ ਲਾਵੇ।
15 ਅਤੇ ਜਦੋਂ ਉਸ ਨੇ ਆਪਣੇ ਪਰਿਵਾਰ ਸਮੇਤ ਬਪਤਿਸਮਾ ਲਿਆ ਤਾਂ ਬੇਨਤੀ ਕਰ ਕੇ ਬੋਲੀ, ਕਿ ਜੇ ਤੁਸੀਂ ਮੈਨੂੰ ਪ੍ਰਭੂ ਦੀ ਵਿਸ਼ਵਾਸਣ ਸਮਝਿਆ ਹੈ, ਤਾਂ ਮੇਰੇ ਘਰ ਵਿੱਚ ਆ ਕੇ ਰਹੋ ਅਤੇ ਉਹ ਸਾਨੂੰ ਜ਼ਬਰਦਸਤੀ ਆਪਣੇ ਘਰ ਲੈ ਗਈ।
ਰਸੂਲਾਂ ਦੇ ਕਰਤੱਬ 16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ